ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਵਿਧਾਇਕ ਗੁਰਲਾਲ ਸਿੰਘ ਘਨੌਰ
ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਪਟਿਆਲਾ, 18 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ…