Posted inਪੰਜਾਬ
ਜਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਦੀ ਟ੍ਰੇਨਿੰਗ ਵਰਕਸ਼ਾਪ
ਪਟਿਆਲਾ, 13 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਦੀ ਚਾਰਜ ਪੱਧਰ ਤੇ ( 6 ਤਹਿਸੀਲਾਂ ਅਤੇ 5 ਨਗਰ ਕੌਸ਼ਲਾਂ ਅਤੇ 4 ਨਗਰ ਪੰਚਾਇਤਾਂ) ਜਨਗਣਨਾ-2027…