‘ਲੋਕ ਸਭਾ ਚੋਣਾਂ-2024’

‘ਲੋਕ ਸਭਾ ਚੋਣਾਂ-2024’

ਜ਼ਿਲ੍ਹਾ ਪ੍ਰਸਾਸ਼ਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ ਫ਼ਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ…
ਪੁਲਿਸ ਨੇ ਸਮਾਜਸੇਵੀ ਸੰਸਥਾ ਦੇ ਸਹਿਯੋਗ ਨਾਲ ਅਣਪਛਾਤੀ ਲਾਸ਼ ਦਾ ਕੀਤਾ ਅੰਤਿਮ ਸਸਕਾਰ

ਪੁਲਿਸ ਨੇ ਸਮਾਜਸੇਵੀ ਸੰਸਥਾ ਦੇ ਸਹਿਯੋਗ ਨਾਲ ਅਣਪਛਾਤੀ ਲਾਸ਼ ਦਾ ਕੀਤਾ ਅੰਤਿਮ ਸਸਕਾਰ

ਕੋਟਕਪੂਰਾ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਿਟੀ ਥਾਣੇ ਵਿਖੇ ਦਰਜ ਹੋਏ ਮੁਕੱਦਮਾ ਨੰਬਰ 52 ਨਾਲ ਸਬੰਧਤ ਅਣਪਛਾਤੇ ਵਿਅਕਤੀ ਦੀ ਲਾਸ਼ ਦਾ ਸਮਾਜਸੇਵੀ ਸੰਸਥਾ ਦੇ ਸਹਿਯੋਗ ਨਾਲ ਅੰਤਿਮ ਸਸਕਾਰ…
ਬੰਦਾ ਬਹਾਦਰ ਕਾਲਜ ਵਿਖੇ ਵਿਦਿਆਰਥੀਆਂ ਨੇ ਇਕ ਦੂਜੇ ਦੇ ਰੰਗ ਲਾ ਮਨਾਇਆ ਹੋਲੀ ਦਾ ਤਿਉਹਾਰ

ਬੰਦਾ ਬਹਾਦਰ ਕਾਲਜ ਵਿਖੇ ਵਿਦਿਆਰਥੀਆਂ ਨੇ ਇਕ ਦੂਜੇ ਦੇ ਰੰਗ ਲਾ ਮਨਾਇਆ ਹੋਲੀ ਦਾ ਤਿਉਹਾਰ

ਫਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਬੰਦਾ ਬਹਾਦਰ ਗਰੁੱਪ ਆੱਫ ਕਾਲਜ ਫਰੀਦਕੋਟ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਕਾਲਜ ਦੇ ਬੀ.ਅੱੈਡ., ਈ.ਟੀ.ਟੀ.…
ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖ਼ੋਰੀ

ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖ਼ੋਰੀ

ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ…
ਭਗਤ ਸਿੰਘ ਦੇ ਬੋਲ

ਭਗਤ ਸਿੰਘ ਦੇ ਬੋਲ

ਰੱਖ ਲਵੋ ਮੇਰੇ ਨਾਮ 'ਤੇਸਕੂਲਾਂ ਕਾਲਜਾਂ ਦੇ ਨਾਮਟੰਗ ਦੇਵੋ ਦਫ਼ਤਰਾਂ ਵਿਚਮੇਰੀਆਂ ਫੋਟੋਆਂ ਆਪਣੇ ਬੱਚਿਆਂ ਨੂੰਭੇਜ ਦੇਵੋ ਵਿਦੇਸ਼ਗੁਆਂਢੀ ਦੇ ਘਰ ਵਿਚਲੋਚਦੇ ਰਹੋ ਮੇਰਾ ਜਨਮ ਮਨਾ ਲਵੋ ਮੇਰਾ ਦਿਹਾੜਾਸਾਲ ਦਰ ਸਾਲਸੈਮੀਨਾਰਾਂ ਵਿਚ…

ਗ਼ਜ਼ਲ

ਡੁੱਬਦੇ ਸੂਰਜ ਦੇ ਵਿੱਚ ਘੁਲ਼ਿਆ, ਕਿੱਧਰ ਸਾਡਾ ਯਾਰ ਤੁਰ ਗਿਆ।ਦਿਲ ਦਾ ਹਾਣ ਜ਼ਬਾਨ ਦਾ ਪੱਕਾ,ਤੋੜ ਕੇ ਕੌਲ ਕਰਾਰ ਤੁਰ ਗਿਆ। ਬੜੇ ਵਾਸਤੇ ਪਾਏ! ਹਾਏ! ਇੱਕ ਨਾ ਮੰਨੀ ਜਾਣ ਦੇ ਵੇਲ਼ੇ,ਸਾਡੇ…
23 ਮਾਰਚ ਦੇ ਸੂਰਮੇ ਸ਼ਹੀਦਾਂ ਸ਼ਹੀਦ ਰਾਜਗੁਰੂ, ਸੁਖਦੇਵ ਤੇ ਭਗਤ ਸਿੰਘ ਨੂੰ ਸਲਾਮ ਹੈ।

23 ਮਾਰਚ ਦੇ ਸੂਰਮੇ ਸ਼ਹੀਦਾਂ ਸ਼ਹੀਦ ਰਾਜਗੁਰੂ, ਸੁਖਦੇਵ ਤੇ ਭਗਤ ਸਿੰਘ ਨੂੰ ਸਲਾਮ ਹੈ।

ਪਟਿਆਲੇ ਵੱਸਦੇ ਪਿਆਰੇ ਵੀਰ ਸਰਬਜੀਤ ਸਿੰਘ ਵਿਰਕ ਐਡਵੋਕੇਟ ਦਾ ਸ਼ਹੀਦ ਭਗਤ ਸਿੰਘ ਜੀ ਨਾਲ ਸਨੇਹੀ ਰਿਸ਼ਤਾ ਹੋਣ ਕਾਰਨ ਹੀ ਸ਼ਹੀਦ ਭਗਤ ਸਿੰਘ ਜੀ ਦੀਆਂ ਇਹੋ ਜਹੀਆਂ ਲਿਖਤਾਂ ਦਾ ਸੰਪਾਦਨ ਹੁੰਦਾ…
ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

ਬਠਿੰਡਾ, 22 ਮਾਰਚ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ ਦੇ ਬੋਰਡ ਆਫ ਆਫੀਸਰਜ਼ ਨੂੰ ਏਅਰ ਫੋਰਸ ਏਅਰਡੋਰਮ…
ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 22 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ…