Posted inਸਾਹਿਤ ਸਭਿਆਚਾਰ
ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇ-ਸੰਤ ਰਾਮ ਉਦਾਸੀ
ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇਕਿਵੇਂ ਤਰਨਗੇ ਜੁਝਾਰ ਅਜੀਤ ਤੇਰੇਟੁੱਭੀ ਮਾਰ ਕੇ 'ਸਰਸਾ' ਦੇ ਰੋੜ੍ਹ ਅੰਦਰਕੱਢ ਲਵਾਂਗੇ ਸਾਰੇ ਹੀ ਗੀਤ ਤੇਰੇ ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇਕਿਲ੍ਹਾ ਦਿੱਲੀ ਦਾ ਅਸੀਂ…







