Posted inਪੰਜਾਬ
ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਦੇਹਰਾਦੂਨ (ਪੰਜਾਬੀ ਯੂਨੀਵਰਸਿਟੀ ਕੈਂਪਸ) ਵਿਖੇ ਦੋ ਦਿਨਾਂ ਅੰਤਰਰਾਜੀ ਸਾਹਿਤਕ ਪ੍ਰੋਗਰਾਮ /ਕਵੀ ਦਰਬਾਰ ਆਯੋਜਿਤ ਕੀਤਾ ਗਿਆ।
ਦੇਹਰਾਦੂਨ 15 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਇਸ ਵਿੱਚ ਪਹਿਲੇ ਸੈਸ਼ਨ ਵਿੱਚ ਭਾਈ ਵੀਰ ਸਿੰਘ ਜੀ ਦੀ ਸ਼ਖਸ਼ੀਅਤ ਤੇ ਸਾਹਿਤ ਸਿਰਜਣਾ ਬਾਰੇ ਵਿਚਾਰ ਭਰਪੂਰ ਗੋਸ਼ਟੀ ਕੀਤੀ ਗਈ ਜਿਸ ਵਿੱਚ ਪ੍ਰੋ. ਅਮਰਜੀਤ…