ਸਿਲਵਰ ਓਕਸ ਸਕੂਲ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਲਈ ‘ਟਾਈਨੀ ਟਾਕਰਜ਼’ ਮੁਕਾਬਲਾ ਕਰਵਾਇਆ

ਸਿਲਵਰ ਓਕਸ ਸਕੂਲ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਲਈ ‘ਟਾਈਨੀ ਟਾਕਰਜ਼’ ਮੁਕਾਬਲਾ ਕਰਵਾਇਆ

ਜਮਾਤ ਪਹਿਲੀ ਏ ਦੇ ਵਿੱਚ ਅਵਰੀਨ ਕੌਰ ਨੇ ਪਹਿਲਾ : ਪਿ੍ਰੰਸੀਪਲ ਪਿ੍ਰਅੰਕਾ ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਪਹਿਲੀ ਅਤੇ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ…
ਗੁਰੂ ਨਾਨਕ ਦੇਵ ਮਿਸ਼ਨ ਸਕੂਲ ਵਿੱਚ ਤੀਆਂ ਦੀਆਂ ਰੋਣਕਾਂ : ਪਿ੍ਰੰਸੀਪਲ

ਗੁਰੂ ਨਾਨਕ ਦੇਵ ਮਿਸ਼ਨ ਸਕੂਲ ਵਿੱਚ ਤੀਆਂ ਦੀਆਂ ਰੋਣਕਾਂ : ਪਿ੍ਰੰਸੀਪਲ

ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤੀਆਂ ਦਾ ਤਿਉਹਾਰ ਬਹੁਤ ਹੀ ਚਾਵਾਂ ਮੁਲਾਰਾਂ…
ਸਪੀਕਰ ਸੰਧਵਾਂ ਨੇ ਰਗਬੀ ਖੇਡ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਸਪੀਕਰ ਸੰਧਵਾਂ ਨੇ ਰਗਬੀ ਖੇਡ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਸ਼ੁਰੂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ…
ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਸੰਧਵਾਂ

ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਸੰਧਵਾਂ

ਸਾਬਕਾ ਫੌਜੀਆਂ ਦੀ ਜਥੇਬੰਦੀ ਵੱਲੋਂ ਸਪੀਕਰ ਸੰਧਵਾਂ ਦਾ ਵਿਸ਼ੇਸ ਸਨਮਾਨ ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਬਕਾ ਫੌਜੀਆਂ ਦੀ ਜਥੇਬੰਦੀ ‘ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਕੋਟਕਪੂਰਾ’ ਦੇ ਪ੍ਰਧਾਨ ਦਰਸ਼ਨ ਸਿੰਘ…
ਦਾ ਆਕਸਫੋਰਡ ਦੇ ਵਿਦਿਆਰਥੀਆਂ ਨੇ ਸਕੂਲ ’ਚ ਹੀ ਮਨਾਈ ਪਿਕਨਿਕ ਅਤੇ ਮਾਣਿਆ ਵਾਟਰ ਪਾਰਕ ਦਾ ਆਨੰਦ’

ਦਾ ਆਕਸਫੋਰਡ ਦੇ ਵਿਦਿਆਰਥੀਆਂ ਨੇ ਸਕੂਲ ’ਚ ਹੀ ਮਨਾਈ ਪਿਕਨਿਕ ਅਤੇ ਮਾਣਿਆ ਵਾਟਰ ਪਾਰਕ ਦਾ ਆਨੰਦ’

ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜੋ ਬੱਚਿਆਂ ਦੀ ਬਹੁਪੱਖੀ ਅਗਵਾਈ ਕਰਨ ਲਈ ਹਰ ਭਰਪੂਰ ਯਤਨ ਕਰਦੀ ਹੈ ਤਾਂ…
ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਅੰਤਰ ਹਾਊਸ-ਵਾਇਜ਼ ਕਵਿਜ਼ ਮੁਕਾਬਲੇ ਦਾ ਸਫਲ ਆਯੋਜਨ

ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਅੰਤਰ ਹਾਊਸ-ਵਾਇਜ਼ ਕਵਿਜ਼ ਮੁਕਾਬਲੇ ਦਾ ਸਫਲ ਆਯੋਜਨ

ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਦਿਆਰਥੀਆਂ ਵਿੱਚ ਆਮ ਗਿਆਨ, ਤਰਕਸ਼ੀਲ ਸੋਚ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਾਣਾ…
ਸਪੀਕਰ ਸੰਧਵਾਂ ਵੱਲੋਂ ਵੱਖ-ਵੱਖ ਸਰਕਾਰੀ ਸੀਨੀ. ਸੈਕੰ. ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ

ਸਪੀਕਰ ਸੰਧਵਾਂ ਵੱਲੋਂ ਵੱਖ-ਵੱਖ ਸਰਕਾਰੀ ਸੀਨੀ. ਸੈਕੰ. ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲ ਬੈਗ

ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾ…
ਐਲ.ਬੀ.ਸੀ.ਟੀ. ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ : ਪ੍ਰਧਾਨ ਭੋਲਾ

ਐਲ.ਬੀ.ਸੀ.ਟੀ. ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ : ਪ੍ਰਧਾਨ ਭੋਲਾ

-- ਪਾਰਕ ਐਵਨਿਊ ’ਚ ਲਾਏ ਪੌਦੇ -- ਫ਼ਰੀਦਕੋਟ 25 ਜੁਲਾਈ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼) ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਜਿਲ੍ਹਾ ਇਕਾਈ ਵੱਲੋਂ ਰੁੱਖ ਲਗਾਓ ਦੀ ਮੁਹਿੰਮ ਸਫ਼ਲਤਾ ਪੂਰਵਕ ਅੱਗੇ…
ਪ੍ਰਸਿੱਧ ਸਮਾਜ ਸੇਵੀ ਜਤਿੰਦਰ ਜੇ ਮਿਨਹਾਸ ‘ਕਿੰਗ ਚਾਰਲਸ ਕੋਰੋਨੇਸ਼ਨ ਪਿਨ’ ਐਵਾਰਡ ਨਾਲ ਸਨਮਾਨਿਤ

ਪ੍ਰਸਿੱਧ ਸਮਾਜ ਸੇਵੀ ਜਤਿੰਦਰ ਜੇ ਮਿਨਹਾਸ ‘ਕਿੰਗ ਚਾਰਲਸ ਕੋਰੋਨੇਸ਼ਨ ਪਿਨ’ ਐਵਾਰਡ ਨਾਲ ਸਨਮਾਨਿਤ

ਸਰੀ, 25 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)  ਪ੍ਰਸਿੱਧ ਸਮਾਜ ਸੇਵੀ, ਉਦਯੋਗਪਤੀ ਅਤੇ ਫ਼ਿਲਮ ਨਿਰਮਾਤਾ ਜਤਿੰਦਰ ਜੇ ਮਿਨਹਾਸ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਵਿਸ਼ੇਸ਼ ਸੇਵਾਵਾਂ ਦੇ ਮੱਦੇਨਜ਼ਰ ਕਿੰਗ ਚਾਰਲਸ ਕੋਰੋਨੇਸ਼ਨ ਪਿਨ ਐਵਾਰਡ ਨਾਲ…
ਸਰੀ ਸਿਟੀ ਕੌਂਸਲ ਚੋਣਾਂ: ਸਮਾਜ ਸੇਵਿਕਾ ਮੀਰਾ ਗਿੱਲ ਨੇ ਸਰੀ ਸਿਟੀ ਕੌਂਸਲ ਦੀ ਚੋਣ ਲੜਨ ਦਾ ਕੀਤਾ ਐਲਾਨ

ਸਰੀ ਸਿਟੀ ਕੌਂਸਲ ਚੋਣਾਂ: ਸਮਾਜ ਸੇਵਿਕਾ ਮੀਰਾ ਗਿੱਲ ਨੇ ਸਰੀ ਸਿਟੀ ਕੌਂਸਲ ਦੀ ਚੋਣ ਲੜਨ ਦਾ ਕੀਤਾ ਐਲਾਨ

ਸਰੀ, 25 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਦੀ ਪ੍ਰਸਿੱਧ ਸਮਾਜ ਸੇਵਿਕਾ ਅਤੇ ਲੰਬੇ ਸਮੇਂ ਤੋਂ ਸਮਾਜਿਕ ਅਤੇ ਸਭਿਆਚਾਰਕ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਮੀਰਾ ਗਿੱਲ ਨੇ ਸੇਫ ਸਰੀ ਕੋਲੀਸ਼ਨ ਵੱਲੋਂ ਸਰੀ ਸਿਟੀ ਕੌਂਸਲ…