Posted inਪੰਜਾਬ
ਐਸਜੀਪੀਸੀ 328 ਸਰੂਪਾਂ ਦੇ ਮਸਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰੇ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਕੋਟਕਪੂਰਾ 25 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ…









