Posted inਦੇਸ਼ ਵਿਦੇਸ਼ ਤੋਂ
ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਖਿਡੌਣਾ ਮੁਹਿੰਮ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਕਲੱਬ 16 ਨਿਊਟਨ ਦੀ ਟੀਮ ਦਾ ਸਨਮਾਨ
ਸਰੀ, 25 ਦਸੰਬਰ (ਹਰਦਮ ਮਾਨ /ਵਰਲਡ ਪੰਜਾਬੀ ਟਾਈਮਜ਼) ਸਮਾਜ ਸੇਵਾ ਅਤੇ ਮਨੁੱਖੀ ਸਰੋਕਾਰਾਂ ਪ੍ਰਤੀ ਅਟੱਲ ਵਚਨਬੱਧਤਾ ਦੀ ਮਿਸਾਲ ਕਾਇਮ ਕਰਦਿਆਂ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਲੱਬ 16 ਨਿਊਟਨ ਦੇ ਮੈਨੇਜਰ ਅੰਕਿਤ…









