ਬਠਿੰਡਾ ਤੋਂ ਵੀ ਉੱਠੀ ਮੈਡਮ ਪੂਨਮ ਕਾਂਗੜਾ ਦੇ ਹੱਕ ਵਿੱਚ ਆਵਾਜ਼

ਲੋਕ ਸਭਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਟਿਕਟ ਦੇਣ ਦੀ ਕੀਤੀ ਮੰਗ ਮੈਡਮ ਪੂਨਮ ਕਾਂਗੜਾ ਨੇ ਹਜ਼ਾਰਾਂ ਲੋਕਾਂ ਨੂੰ ਇੰਨਸਾਫ਼ ਦਿਵਾਇਆ: ਜਰਨੈਲ ਸਿੰਘ ਬੱਲੂਆਣਾ    ਬਠਿੰਡਾ 23 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਕੀਤੀ ਗਈ ਭੇਂਟ

ਕੋਟਕਪੂਰਾ/ਪੰਜਗਰਾਈ ਕਲਾਂ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਉਨ੍ਹਾਂ ਦੀ ਫੋਟੋ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।…

ਨਵੀਂ ਪੁਸਤਕ ‘ਰੱਬ ਦੀਆਂ ਅੱਖਾਂ’ ਦੀ ਘੁੰਡ ਚੁਕਾਈ ਭਲਕੇ : ਲੰਭਵਾਲੀ

ਕੋਟਕਪੂਰਾ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਈਸ਼ਰ ਸਿੰਘ ਲੰਭਵਾਲੀ ਦੀ ਨਵੀਂ ਪੁਸਤਕ ‘‘ਰੱਬ ਦੀਆਂ ਅੱਖਾਂ’’ ਦੀ ਘੁੰਡ ਚੁਕਾਈ ਉੱਪਰ ਸਮਾਗਮ 25 ਮਾਰਚ ਦਿਨ ਸੋਮਵਾਰ ਨੂੰ ਫਰੀਦਕੋਟ ਵਿਖੇ ਹੋਵੇਗਾ। ਇਹ…

ਅਜੇ ਪਸਰੀਚਾ ਵੱਲੋਂ ਬਾਲ ਮੁਕੰਦ ਸ਼ਰਮਾ ਨੂੰ ਚੇਅਰਮੈਨ ਬਣਨ ’ਤੇ ਵਧਾਈ

ਕੋਟਕਪੂਰਾ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪ੍ਰਸਿੱਧ ਪੰਜਾਬੀ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਫੂਡ…

ਕੇਜਰੀਵਾਲ ਦਾ ਗਿ੍ਰਫਤਾਰ ਹੋਣਾ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜਨੀਤਕ ਸਾਜਿਸ਼ ਹੈ : ਸੇਖੋਂ

ਫਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਤੋਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ ਦੇ ਕੌਮੀ…

‘ਲੋਕ ਸਭਾ ਚੋਣਾਂ-2024’

ਜ਼ਿਲ੍ਹਾ ਪ੍ਰਸਾਸ਼ਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ ਫ਼ਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ…

ਪੁਲਿਸ ਨੇ ਸਮਾਜਸੇਵੀ ਸੰਸਥਾ ਦੇ ਸਹਿਯੋਗ ਨਾਲ ਅਣਪਛਾਤੀ ਲਾਸ਼ ਦਾ ਕੀਤਾ ਅੰਤਿਮ ਸਸਕਾਰ

ਕੋਟਕਪੂਰਾ, 23 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਿਟੀ ਥਾਣੇ ਵਿਖੇ ਦਰਜ ਹੋਏ ਮੁਕੱਦਮਾ ਨੰਬਰ 52 ਨਾਲ ਸਬੰਧਤ ਅਣਪਛਾਤੇ ਵਿਅਕਤੀ ਦੀ ਲਾਸ਼ ਦਾ ਸਮਾਜਸੇਵੀ ਸੰਸਥਾ ਦੇ ਸਹਿਯੋਗ ਨਾਲ ਅੰਤਿਮ ਸਸਕਾਰ…

ਬੰਦਾ ਬਹਾਦਰ ਕਾਲਜ ਵਿਖੇ ਵਿਦਿਆਰਥੀਆਂ ਨੇ ਇਕ ਦੂਜੇ ਦੇ ਰੰਗ ਲਾ ਮਨਾਇਆ ਹੋਲੀ ਦਾ ਤਿਉਹਾਰ

ਫਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਬੰਦਾ ਬਹਾਦਰ ਗਰੁੱਪ ਆੱਫ ਕਾਲਜ ਫਰੀਦਕੋਟ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਕਾਲਜ ਦੇ ਬੀ.ਅੱੈਡ., ਈ.ਟੀ.ਟੀ.…

ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖ਼ੋਰੀ

ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ…

ਭਗਤ ਸਿੰਘ ਦੇ ਬੋਲ

ਰੱਖ ਲਵੋ ਮੇਰੇ ਨਾਮ 'ਤੇਸਕੂਲਾਂ ਕਾਲਜਾਂ ਦੇ ਨਾਮਟੰਗ ਦੇਵੋ ਦਫ਼ਤਰਾਂ ਵਿਚਮੇਰੀਆਂ ਫੋਟੋਆਂ ਆਪਣੇ ਬੱਚਿਆਂ ਨੂੰਭੇਜ ਦੇਵੋ ਵਿਦੇਸ਼ਗੁਆਂਢੀ ਦੇ ਘਰ ਵਿਚਲੋਚਦੇ ਰਹੋ ਮੇਰਾ ਜਨਮ ਮਨਾ ਲਵੋ ਮੇਰਾ ਦਿਹਾੜਾਸਾਲ ਦਰ ਸਾਲਸੈਮੀਨਾਰਾਂ ਵਿਚ…