Posted inਪੰਜਾਬ
ਆਕਸਫੋਰਡ ਸਕੂਲ ਵਿਖੇ ਅਧਿਆਪਕਾਂ ਲਈ ‘ਪ੍ਰਮੋਟਿੰਗ ਮੈਂਟਲ ਹੈਲਥ ਅਤੇ ਵੈਲ਼ਨੈੱਸ ਅਮੰਗ ਸਟੂਡੈਂਟਸ’ ਵਿਸ਼ੇ ’ਤੇ ਸੈਮੀਨਾਰ
ਫਰੀਦਕੋਟ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫ਼ੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿੱਚ ਸਮੇਂ-ਸਮੇਂ ’ਤੇ ਵੱਖ-ਵੱਖ ਸਿਖਲਾਈ ਸੈਮੀਨਾਰ ਲਾਏ ਜਾਂਦੇ ਹਨ।…