ਹਰਵਿੰਦਰ ਚੰਡੀਗੜ੍ਹ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਸ਼੍ਰੀ ਰਾਮ ਅਰਸ਼,ਮਨਮੋਹਨ ਸਿੰਘ ਦਾਊਂ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ/ਚੰਡੀਗੜ੍ਹ-27 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਮਾਤ ਭਾਸ਼ਾ ਦਿਵਸ ਉਪਰੰਤ ਲਗਾਤਾਰ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਚੰਡੀਗੜ੍ਹ ਖੇਤਰ ਦੇ ਨਾਮਵਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਹਰਵਿੰਦਰ ਚੰਡੀਗੜ੍ਹ ਵੱਲੋਂ…

( ਕਾਵਿ ਪੁਸਤਕ , ਤੇਰੀ ਚਾਹਤ , ਰਮਿੰਦਰ ਰੰਮੀ ) – ਮਾਨਵੀ ਸੰਵੇਦਨਾਵਾਂ ਤੇ ਸਮਾਜਿਕ ਸਰੋਕਾਰਾਂ ਦੀ ਕਵਿਤਾ:-

“ਤੇਰੀ ਚਾਹਤ “ਕਾਵਿ ਪੁਸਤਕ ਰਮਿੰਦਰ ਰੰਮੀ ਦੀ ਦੂਸਰੀ ਕਾਵਿ ਪੁਸਤਕ ਹੈ। ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੀ ਸੰਸਥਾਪਕ ਰਮਿੰਦਰ ਰੰਮੀ ਪਿਛਲੇ ਲੰਮੇ ਸਮੇਂ ਤੋਂ ਸਾਹਿਤ ਰਚਨਾ ਅਤੇ ਆੱਨਲਾਈਨ ਸਾਹਿਤਕ ਪ੍ਰੋਗਰਾਮਾਂ ਦਾ ਆਯੋਜਨ…

ਪੁਸਤਕ ਸਮੀਖਿਆ

ਸ਼ਿਵਨਾਥ ਦਰਦੀ ਨਾਲ ਥੋੜੀ ਬਹੁਤੀ ਜਾਣ ਪਹਿਚਾਣ ਪਹਿਲਾਂ ਹੀ ਸੀ। ਪਰ ਜਦੋੰ ਉਸਨੇ ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ ਦੀ ਸਥਾਪਨਾ ਕੀਤੀ ਤਾਂ ਉਸ ਨਾਲ ਸਾਂਝ ਹੋਰ ਵੀ ਪਰਪੱਕ ਹੋ…

ਬੁਧੀਜੀਵੀ ਤੇ ਲੇਖਕ ਕੌਮਾਂ ਦੇ ਸਰਮਾਏ ਹੁੰਦੇ ਹਨ ਤੇ ਇਨ੍ਹਾਂ ਦਾ ਮਾਣ ਸਤਿਕਾਰ ਕਰਨਾ ਸਾਡਾ ਫਰਜ਼ ਬਣਦਾ ਹੈ – ਕੁਲਵਿੰਦਰ ਬੈਰਗਾਮੋ

ਇਟਲੀ 27 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ, ਇਟਲੀ ਪਿਛਲੇ ਲੰਮੇ ਸਮੇਂ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ਉੱਪਰ ਕਾਰਜ ਕਰਦਾ ਆ ਰਿਹਾ…

ਬਰਨਾਲਾ ਜ਼ਿਲ੍ਹੇ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਐੱਲ.ਪੀ.ਜੂ ਡਿਸਟੈਸ ਐਜੁਕੇਸ਼ਨ ਲਾਇਬ੍ਰੇਰੀ (ਬੀ.ਲਿਸ) ਕੋਰਸ ਵਿੱਚੋਂ ਕੀਤਾ ਟੌਪ

ਬਰਨਾਲਾ 27 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੜ੍ਹਾਈ ਦੇ ਖੇਤਰ ਵਿੱਚ ਵੱਖ-ਵੱਖ ਕੋਰਸਾਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਟੌਪਰ ਵਿਦਿਆਰਥੀਆਂ…

ਡਿਫਰੈਂਟ ਕਾਨਵੈਂਟ ਸਕੂਲ ਵਿੱਚ  ਮਨਾਇਆ ਗਿਆ ਸਲਾਨਾ ਖੇਡ ਮੇਲਾ

        ਸੰਗਤ ਮੰਡੀ,26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਅੱਜ ਹਰ ਸਾਲ ਦੀ ਤਰ੍ਹਾਂ ਡਿਫਰੈਂਟ ਕਾਨਵੈਂਟ ਸਕੂਲ, ਘੁੱਦਾ, ਬਠਿੰਡਾ ਵਿਖੇ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ…

ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

               ਬਠਿੰਡਾ, 26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ…

ਖੇਤਾਂ ਵਿੱਚੋਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਨੌਜਵਾਨ ਚੋਰੀ ਦੀਆਂ ਤਾਰਾਂ ਸਮੇਤ ਕਾਬੂ 

ਸੰਗਤ ਮੰਡੀ 26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਖੇਤਾਂ ਵਿੱਚੋਂ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ…

ਖੰਨਾ ਨਿਵਾਸੀ ਬੁਲੰਦ ਉਰਦੂ ਸ਼ਾਇਰ ‘ਸਰਦਾਰ ਪੰਛੀ’ ਨੂੰ ਪੰਜਾਬ ਉਰਦੂ ਅਕਾਡਮੀ ਵੱਲੋਂ ਆਜੀਵਨ ਸਾਹਿਤ ਪ੍ਰਾਪਤੀਆਂ ਲਈ ਪੁਰਸਕਾਰ

ਲੁਧਿਆਣਾਃ 26 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਉਰਦੂ ਅਕਾਡਮੀ ਵੱਲੋਂ ਮਲੇਰਕੋਟਲਾ ਵਿਖੇ ਕਰਵਾਏ ਸਾਹਿੱਤਕ ਸਮਾਗਮ ਤੇ ਸਨਮਾਨ ਸਮਾਗਮ ਵਿੱਚ ਬੋਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ…