ਕੌਮੀ ਕਿਸਾਨ ਯੂਨੀਅਨ ਵੱਲੋਂ ਲੋਕ ਗਾਇਕ ਬਲਧੀਰ ਮਾਹਲਾ ਦੇ ਕ੍ਰਾਂਤੀਕਾਰੀ ਦੋਗਾਣੇ ਕੁੱਲੀ ਚੋਂ ਕ੍ਰਾਂਤੀ ਦਾ ਪੋਸਟਰ ਲੋਕ ਅਰਪਣ। ਇਹ ਗੀਤ ਬਲਧੀਰ ਮਾਹਲਾ ਓਫੀਸੀਅਲ ਚੈਨਲ ਤੇ 25 ਫਰਵਰੀ ਨੂੰ ਸਵੇਰੇ 11 ਵਜੇ ਰਿਲੀਜ਼ ਕੀਤਾ ਜਾਵੇਗਾ

ਫਰੀਦਕੋਟ  23 ਫਰਵਰੀ  (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਅੱਜ ਕੌਮੀ ਕਿਸਾਨ ਯੂਨੀਅਨ ਦੇ ਦਫਤਰ ਫਰੀਦਕੋਟ ਵਿਖੇ ਪੰਜਾਬੀ ਸੰਗੀਤ ਜਗਤ ਵਿੱਚ ਸੁਰੀਲੀ, ਬੁਲੰਦ ਆਵਾਜ਼ ਦੇ ਮਾਲਕ ਅਤੇ ਖੂਬਸੂਰਤ ਲੇਖਣੀ ਨਾਲ ਨਿਵੇਕਲੀ ਪਹਿਚਾਣ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਬੱਚਿਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ

ਕੋਟਕਪੂਰਾ/ਪੰਜਗਰਾਈ ਕਲਾਂ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਬੱਚਿਆਂ ਦੀ ਅਥਲੈਟਿਕਸ ਮੀਟ ਸ਼ੁਰੂ ਕੀਤੀ ਗਈ। ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਕਿ ਪੜ੍ਹਾਈ ਦੇ…

90 ਲੱਖ ਦੀ ਲਾਗਤ ਨਾਲ ਉਸਾਰੇ ਜਾਣਗੇ ਚਾਰ ਕਿਤਾਬ ਘਰ : ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਢਿਲਵਾਂ ਖੁਰਦ ਵਿਖੇ ਰੱਖਿਆ ਪਹਿਲੇ ਕਿਤਾਬ ਘਰ ਦਾ ਨੀਹ ਪੱਥਰ ਫ਼ਰੀਦਕੋਟ, 23 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਦੀ ਪਾਵਨ ਚਰਨ ਛੋਹ ਧਰਤੀ ਦੇ ਇਸ ਜਿਲ੍ਹੇ ਵਿੱਚ ਜਲਦ ਹੀ ਚਾਰ…

ਵਿਧਾਇਕ ਸੇਖੋਂ ਨੇ ਸ਼੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਕੋਟਕਪੂਰਾ, 23 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ…

ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਲਿਖਿਆ ਪੱਤਰ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾ ਨੇ ਮੁਲਾਜ਼ਮਾਂ ਦੀਆਂ ਮੰਗਾਂ…

ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਦੇ ਬੈਸਟ ਸਕੂਲ ਦਾ ਐਵਾਰਡ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਸਿੱਖਿਆ ਵਿਭਾਗ ਵਲੋਂ 10 ਲੱਖ ਰੁਪਏ ਦਾ ਇਨਾਮ ਦੇ ਕੇ ਜਿਲੇ ’ਚੋਂ…

ਪੰਜਾਬ ਦੀ ਦਿਵਿਆਂਗ ਕਿ੍ਰਕਟ ਟੀਮ ਵੈਸਟ ਬੰਗਾਲ ਖੇਡਣ ਲਈ ਹੋਈ ਰਵਾਨਾ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਸ ਵਾਰ ਦੂਜਾ ਟੀ-20 ਦਿਵਿਆਂਗ ਨੈਸ਼ਨਲ ਕਿ੍ਰਕਟ ਚੈਂਪੀਅਨਸ਼ਿਪ 26-29 ਫਰਵਰੀ 2024 ਨੂੰ ਬਰਾਕਰ (ਵੈਸਟ ਬੰਗਾਲ) ਵਿਖੇ ਦਿਵਿਆਂਗ ਪਰੀਵਰਤਨ ਫਾਊਂਡਰੇਸ਼ਨ ਵਲੋਂ ਕਰਵਾਈ ਜਾ ਰਹੀ…

‘ਆਕਸਫੋਰਡ ਦੇ ਵਿਦਿਆਰਥੀ ਨਵਕਰਨ ਸਿੰਘ ਨੇ ਸਾਇੰਸ ਖੇਤਰ ਵਿੱਚ ਮਾਰੀਆਂ ਮੱਲ੍ਹਾਂ’

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ ਇੱਕ ਅਜਿਹੀ ਮਾਣ-ਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਆਏ ਦਿਨ ਨਵੀਆਂ ਪ੍ਰਾਪਤੀਆਂ ਕਰਦੇ ਹੋਏ…

ਅਰੁਣ ਸਿੰਗਲਾ ਅਤੇ ਪ੍ਰੀਤੀ ਸਿੰਗਲਾ ਪੈਰਿਸ ਵਾਲੀ ਕਾਨਫਰੰਸ ਲਈ ਰਵਾਨਾ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਕੋਟਕਪੂਰੇ ਦੇ ਰਹਿਣ ਵਾਲੇ ਲਾਈਫ ਇੰਸ਼ੋਰੈਂਸ਼ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਸਿੰਗਲਾ ਇੰਸ਼ੋਰੈਂਸ਼ ਐਂਡ ਇਨਵੈਸਟਮੈਂਟ ਸਰਵਿਸ ਦੇ ਐੱਮ.ਡੀ. ਅਰੁਣ ਸਿੰਗਲਾ ਅਤੇ…

ਸਮਾਜਸੇਵੀ ਨਰੇਸ਼ ਸਹਿਗਲ ਵਲੋਂ ਫਲਾਈਓਵਰ ਬਿ੍ਰਜ ਬਣਾਉਣ ਦੀ ਮੰਗ

ਕੋਟਕਪੂਰਾ, 23 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਲ ਇੰਡੀਆ ਹਿੰਦੂ ਵੈਲਫੇਅਰ ਕਮੇਟੀ ਅਤੇ ਆਲ ਇੰਡੀਆ ਖੱਤਰੀ ਸਭਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿੱਖ ਕੇ ਕੋਟਕਪੂਰਾ…