ਯਾਤਰਾ ਅਨੰਦਪੁਰ ਸਾਹਿਬ ਅਤੇ ਮਾਫੀਨਾਮਾ

ਯਾਤਰਾ ਅਨੰਦਪੁਰ ਸਾਹਿਬ ਅਤੇ ਮਾਫੀਨਾਮਾ

ਮੈਨੂੰ ਮਾਫ ਕਰਿਉ ਦਸ਼ਮੇਸ਼ ਪਿਤਾ ਜੀਉਕਿ ਮੈਂ ਮੁੜਦਾ ਰਿਹਾਂ ਅਨੰਦਪੁਰੀ ਤੋਂ ਸਿਰਫ਼ ਅਤੇ ਸਿਰਫ਼ ਮੱਥਾ ਟੇਕ ਕੇਜਾਂ ਵੱਧ ਤੋਂ ਵੱਧ ਨਿਸ਼ਾਨ ਸਾਹਿਬ 'ਤੇਉੰਗਲਾਂ ਘਸਾ, ਪਰਿਕਰਮਾ ਕਰਕੇ ਹੰਢਾਅ ਜਾਂ ਗਵਾ ਲਏ…
ਯੂਰੀਆ ਖਾਦ ਦੀ ਅਣ ਅਧਿਕਾਰਤ ਵਰਤੋ ਤਹਿਤ ਮੁਕੱਦਮਾਂ ਦਰਜ – ਮੁੱਖ ਖੇਤੀਬਾੜੀ ਅਫ਼ਸਰ

ਯੂਰੀਆ ਖਾਦ ਦੀ ਅਣ ਅਧਿਕਾਰਤ ਵਰਤੋ ਤਹਿਤ ਮੁਕੱਦਮਾਂ ਦਰਜ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ 15 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ…
ਸਰਕਾਰੀ ਮੈਡੀਕਲ ਕਾਲਜ ਵੱਲੋਂ ਅੰਬੇਡਕਰ ਜਯੰਤੀ ਮੌਕੇ ਖ਼ੂਨਦਾਨ ਕੈਂਪ

ਸਰਕਾਰੀ ਮੈਡੀਕਲ ਕਾਲਜ ਵੱਲੋਂ ਅੰਬੇਡਕਰ ਜਯੰਤੀ ਮੌਕੇ ਖ਼ੂਨਦਾਨ ਕੈਂਪ

ਪਟਿਆਲਾ, 15 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਡਾ. ਬੀ. ਆਰ. ਅੰਬੇਡਕਰ ਜਯੰਤੀ ਮੌਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਫੈਕਲਟੀ ਮੈਂਬਰਾਂ, ਡਾਕਟਰਾਂ, ਵਿਦਿਆਰਥੀਆਂ ਅਤੇ ਸਟਾਫ ਵੱਲੋਂ ਹੈਲਥ ਆਉਟਲੈਟ ਫਾਰ ਪ੍ਰੋਮੋਸ਼ਨ ਆਫ ਐਜੂਕੇਸ਼ਨ (ਹੋਪ),…
ਪੀ ਏ ਯੂ ਨੇ 50 ਨਵੇਂ ਖਰੀਦੇ ਟਰੈਕਟਰਾਂ ਨੂੰ ਵਿਸਾਖੀ ਮੌਕੇ ਆਪਣੇ ਕਿਰਤ ਕਾਫ਼ਲੇ ਦਾ ਹਿੱਸਾ ਬਣਾਇਆ

ਪੀ ਏ ਯੂ ਨੇ 50 ਨਵੇਂ ਖਰੀਦੇ ਟਰੈਕਟਰਾਂ ਨੂੰ ਵਿਸਾਖੀ ਮੌਕੇ ਆਪਣੇ ਕਿਰਤ ਕਾਫ਼ਲੇ ਦਾ ਹਿੱਸਾ ਬਣਾਇਆ

ਵਾਈਸ ਚਾਂਸਲਰ ਡਾ ਗੋਸਲ ਨੇ ਟਰੈਕਟਰਾਂ ਨੂੰ ਝੰਡੀ ਦਿਖਾ ਕੇ ਬੀਜ਼ ਫਾਰਮਾਂ ਨੂੰ ਸੌਂਪਿਆ default ਲੁਧਿਆਣਾ 15 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਕਣਕ ਦੀ ਫ਼ਸਲ ਦੀ ਵਾਢੀ ਨਾਲ ਜੁੜੇ ਰਵਾਇਤੀ ਤਿਉਹਾਰ…
ਸਪੀਕਰ ਸੰਧਵਾਂ ਨੇ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਕੋਟਕਪੂਰਾ, 15 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੁਲਤਾਰ ਸਿੰਘ ਸੰਧਵਾਂ ਨੇ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਲਾਜ਼ਮੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਇਸਦੇ ਨਾਲ…
ਡੀ.ਸੀ.ਐਮ. ਸਕੂਲ ਵਲੋਂ ਮਨਾਇਆ ਗਿਆ ‘ਵਿਸਾਖੀ ਦਾ ਤਿਉਹਾਰ’

ਡੀ.ਸੀ.ਐਮ. ਸਕੂਲ ਵਲੋਂ ਮਨਾਇਆ ਗਿਆ ‘ਵਿਸਾਖੀ ਦਾ ਤਿਉਹਾਰ’

ਕੋਟਕਪੂਰਾ, 15 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਹਮਣਵਾਲਾ ਰੋਡ ’ਤੇ ਸਥਿਤ ਡੀ.ਸੀ.ਐਮ. ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ…
8ਵੀਂ ’ਚੋਂ ਪੰਜਾਬ ਵਿੱਚੋਂ ਟਾਪਰ ਤਮੰਨਾ ਪ੍ਰਜਾਪਤੀ ਦਾ ਘਰ ਪਹੁੰਚ ਕੇ ਸੁਸਾਇਟੀ ਨੇ ਕੀਤਾ ਸਨਮਾਨ

8ਵੀਂ ’ਚੋਂ ਪੰਜਾਬ ਵਿੱਚੋਂ ਟਾਪਰ ਤਮੰਨਾ ਪ੍ਰਜਾਪਤੀ ਦਾ ਘਰ ਪਹੁੰਚ ਕੇ ਸੁਸਾਇਟੀ ਨੇ ਕੀਤਾ ਸਨਮਾਨ

ਕੋਟਕਪੂਰਾ, 15 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿੱਚ ਪ੍ਰਜਾਪਤ ਸਮਾਜ ਦੀ ਉੱਘੀ ਸਮਾਜ ਸੇਵੀ ਸੰਸਥਾ ‘ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ’ ਵੱਲੋਂ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ…

ਇੱਕ ਲੇਖਕ ਨੂੰ ਆਪਣੀਆਂ ਲਿਖਤਾਂ ਵਰਗਾ ਹੋਣਾ ਚਾਹੀਦਾ ਹੈ!

ਇੱਕ ਲੇਖਕ ਜੋ ਆਪਣੀਆਂ ਲਿਖਤਾਂ ਵਿੱਚ ਚੰਗੀਆਂ ਗੱਲਾਂ ਲਿਖਦਾ ਹੈ, ਉਹ ਜ਼ਰੂਰੀ ਨਹੀਂ ਕਿ ਅਸਲ ਜ਼ਿੰਦਗੀ ਵਿੱਚ ਇੱਕ ਚੰਗਾ ਇਨਸਾਨ ਹੋਵੇ। ਮੈਂ ਬਹੁਤ ਸਾਰੇ ਮਸ਼ਹੂਰ ਲੇਖਕ ਦੇਖੇ ਹਨ ਜੋ ਮਹਾਨ…
‘ਮੁੱਖ ਮੰਤਰੀ ਮਾਵਾਂ/ਧੀਆਂ ਸਤਿਕਾਰ ਯੋਜਨਾ’ ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਦਾ ਆਯੋਜਨ

‘ਮੁੱਖ ਮੰਤਰੀ ਮਾਵਾਂ/ਧੀਆਂ ਸਤਿਕਾਰ ਯੋਜਨਾ’ ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਦਾ ਆਯੋਜਨ

ਮਹਿਲਾ ਸਤਿਕਾਰ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ ਕੋਟਕਪੂਰਾ, 15 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ…