ਵਿਧਾਇਕ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ

ਫ਼ਰੀਦਕੋਟ , 17 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ…

ਲੋਕ ਸੰਪਰਕ ਦੇ ਚਾਰ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ

ਪਟਿਆਲਾ: 17 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਕੇਂਦਰ ਸਰਕਾਰ ਨੂੰ ਕਿਸਾਨਾ ਦੀਆਂ ਜਾਇੰਜ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਕਿਸਾਨ ਦੇਸ਼ ਦੇ ਅੰਨ ਦਾਤਾ ਹਨ, ਜੇਕਰ ਉਹ ਸੰਤੁਸ਼ਟ ਹੋਣਗੇ ਤਾਂ ਭਾਰਤ…

ਵਿਸਰਦਾ ਪੰਜਾਬ

ਚਾਟੀਆਂ ਦੀ ਲੱਸੀ ਗੁੰਮੀ, ਦੁੱਧ ਵਾਲੇ ਛੰਨੇ ਭੁੱਲੇ ।ਸ਼ਗਨਾਂ ਦੇ ਗੀਤ ਮੁੱਕੇ, ਚਾਵਾਂ ਵਾਲੇ ਚਾਅ ਡੁੱਲੇ। ਬਲਦਾਂ ਦੇ ਟੱਲ ਗਏ, ਖੇਤਾਂ ਵਿੱਚੋ ਹਲ ਗਏ।ਦੁੱਧ ਚ ਮਧਾਣੀ ਹੈ ਨਈਂ, ਹੁਸਨ ਜਵਾਨੀ…

ਇਟਾਲੀਅਨ ਸੰਸਥਾ ਆਰਚੀ ਵੱਲੋਂ ਪ੍ਰੋਸੂਸ,ਵੇਸਕੋਵਾਤੋ ਵਿਖੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਪੰਜਾਬੀ ਕਾਮਿਆਂ ਦੇ ਹੱਕ ਵਿੱਚ ਮਨਾਇਆ ਗਿਆ ਕਾਰਨੇਵਾਲੇ

ਕਾਮਿਆਂ ਦੀ ਧਰਨਾ ਪਹੁੰਚਿਆ 117ਵੇਂ ਦਿਨ ਵਿੱਚ* ਮਿਲਾਨ, 17 ਫਰਵਰੀ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਪ੍ਰੋਸੂਸ ਮੀਟ ਦੀ ਫੈਕਟਰੀ ਵੇਸਕੋਵਾਤੋ,ਕਰੇਮੋਨਾ ਵਿਖੇ ਪਿਛਲੇ 117 ਦਿਨਾਂ ਤੋਂ ਧਰਨੇ ਤੇ ਬੈਠੇ ਕੰਮ ਤੋਂ…

ਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਨਵ -ਨਿਯੁਕਤ ਹੋਏ ਜਿਲਾ ਸਿੱਖਿਆ ਅਫਸਰ (ਸੈਕੰਡਰੀ ) ਸ.ਹਰਜਿੰਦਰ ਸਿੰਘ  ਦਾ ਸਵਾਗਤ 

ਲੁਧਿਆਣਾ 17 ਫਰਵਰੀ : (ਵਰਲਡ ਪੰਜਾਬੀ ਟਾਈਮਜ਼) ਐਸਸੀ /ਬੀਸੀ ਅਧਿਆਪਕ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਪੈਰਵਾਈ ਕਰਨ ਵਾਲੀ ਜਥੇਬੰਦੀ ਐਸਸੀ/ ਬੀਸੀ ਅਧਿਆਪਕ ਯੂਨੀਅਨ ਦੀ ਲੁਧਿਆਣਾ ਇਕਾਈ ਵੱਲੋਂ ਜਿਲਾ ਪ੍ਰਧਾਨ ਭੁਪਿੰਦਰ…

“ਭਾਰਤ ਬੰਦ” ਦੇ ਸੱਦੇ ਨੂੰ ਕੋਟਕਪੂਰਾ ਵਿੱਚ ਮਿਲਿਆ ਭਰਪੂਰ ਹੁੰਗਾਰਾ

ਵਪਾਰਕ ਅਦਾਰੇ ਰਹੇ ਬੰਦ ਅਤੇ ਆਵਾਜਾਈ ਪੂਰੀ ਤਰਾਂ ਰਹੀ ਠੱਪ  ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੱਤੀਆਂ ਵਾਲਾ ਚੌਂਕ ਵਿੱਚ ਰੈਲੀ ਕਰਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਕੀਤੀ…

ਇਮੀਗ੍ਰੇਸ਼ਨ ਦੇ ਨਾਮ ਤੇ ਲੋਕਾਂ ਨਾਲ਼ ਕਰੋੜਾਂ ਦੀ ਠੱਗੀ ਸਮੇਤ  ਕੁੱਝ  ਠੱਗਾਂ ਵੱਲੋਂ ਲੜਕੀਆਂ ਦਾ ਸ਼ਰੀਰਕ ਸ਼ੋਸ਼ਣ ਕੀਤੇ ਜਾਣ ਦੀਆਂ ਗੱਲਾਂ ਆਈਆਂ ਸਾਹਮਣੇਂ

   ਬਠਿੰਡਾ, 16 ਫ਼ਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿੱਚ ਵਧ ਰਹੀ ਬੇਰੋਜ਼ਗਾਰੀ ਅਤੇ ਨੌਜਵਾਨਾਂ ਦੀ ਮਾਨਸਿਕਤਾ ਦਾ ਕਈ ਕਥਿਤ ਇੰਮੀਗ੍ਰੇਸ਼ਨ ਏਜੰਟ ਖੂਬ ਫਾਇਦਾ ਉਠਾ ਰਹੇ ਹਨ। ਕਿਸੇ ਟਾਈਮ ਮਸ਼ਹੂਰ…

ਆਰਮੀ ਅਗਨੀਵੀਰ ਭਰਤੀ ਰੈਲੀ ਫਿਰੋਜ਼ਪੁਰ ਲਈ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

 ਬਠਿੰਡਾ, 16 ਫਰਵਰੀ(ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਭਰਤੀ ਦੇਖਣ ਲਈ ਪਹਿਲਾ ਆਰਮੀ ਦੀ ਵੈਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜ਼ਰੂਰੀ ਹੈ ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ 20 ਫਰਵਰੀ 2024 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਤੋਂ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਆਦਿ ਦਸਤਾਵੇਜ਼ ਲੈ ਕੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿੱਚ ਪਹੁੰਚ ਕੇ…

“ਭਾਰਤ ਬੰਦ” ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ ਨੇ ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਨੂੰ ਪਾਣੀ ਪੀ ਪੀ ਕੇ ਕੋਸਿਆ

ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਕਰਨ 'ਤੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ…