ਭਲਕੇ ਸ਼ੇਰੋਂ ਰੈਲੀ ਲਈ ‘ਆਪ’ ਵਰਕਰਾਂ ਨਾਲ ਧੂੜਕੋਟ ’ਚ ਕੀਤੀ ਮੀਟਿੰਗ

ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਲਕੇ 11 ਫਰਵਰੀ ਨੂੰ ਹੋਣ ਵਾਲੀ ਰੈਲੀ ਲਈ ‘ਆਪ’ ਵਰਕਰਾਂ ਨਾਲ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਨੇੜਲੇ ਪਿੰਡ ਧੂੜਕੋਟ ਵਿਖੇ…

ਦੋ ਧਾਰਮਿਕ ਅਸਥਾਨਾ ਵਾਸਤੇ ਬੱਸ ਅੱਜ ਹੋਵੇਗੀ ਰਵਾਨਾ : ਮਨੀ ਧਾਲੀਵਾਲ

ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ…

ਰਜਿਸਟਰੀ ਨਾ ਹੋਣ ਦੀ ਸੂਰਤ ’ਚ ਜਮ੍ਹਾਂ ਕਰਵਾਈ ਗਈ ਫੀਸ ਹੋਵੇਗੀ ਵਾਪਸ : ਡੀ.ਸੀ

ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਨੀਤ ਕੁਮਾਰ ਨੇ ਡਿਪਟੀ ਕਮਿਸ਼ਨਰ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਲੋਕਾਂ ਨੇ ਅਚੱਲ ਸੰਪਤੀ ਦੀ ਰਜਿਸਟਰੀ ਨਾ ਹੋਣ ਕਾਰਨ ਰਜਿਸਟਰੀ ਕੀਮਤ ਦਾ…

ਐੱਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਨਿਰਮਲ ਸਿੰਘ ਮਚਾਕੀ ਵੱਲੋਂ ਭਰਵਾਂ ਸੁਆਗਤ

ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਐੱਨ.ਓ.ਸੀ. ਦੀ ਸ਼ਰਤ ਖਤਮ ਕਰਨਾ ਇੱਕ ਇਤਿਹਾਸਿਕ ਫੈਸਲਾ ਹੈ। ਇਸ ਫੈਸਲੇ…

‘ਭਗਵੰਤ ਮਾਨ’ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਲੋਕਾਂ ਨੂੰ ਮਿਲ ਰਿਹਾ ਵੱਡਾ ਲਾਹਾ : ਸੰਦੀਪ ਕੰਮੇਆਣਾ

ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਬਰਾੜ ਕੰਮੇਆਣਾ ਨੇ ਆਖਿਆ ਕਿ ਸੂਬੇ ਦੀ ‘ਆਪ’ ਸਰਕਾਰ ਵੱਲੋਂ ‘ਆਪ ਦੀ ਸਰਕਾਰ…

ਘਰ ਨੇੜੇ ਸਰਕਾਰੀ ਸੇਵਾਵਾਂ ਲੈਣ ਲਈ ਲੋਕ ਕੈਂਪਾਂ ਦਾ ਲੈਣ ਲਾਹਾ : ਸਪੀਕਰ ਸੰਧਵਾਂ

10 ਫ਼ਰਵਰੀ ਨੂੰ ਕੋਟਕਪੂਰਾ ਦੇ ਵਾਰਡ ਨੰ-6, ਪਿੰਡ ਕੁਹਾਰਵਾਲਾ ਅਤੇ ਬਗੇਆਣਾ ਵਿਖੇ ਲੱਗਣਗੇ ਕੈਂਪ ਕੋਟਕਪੂਰਾ, 9 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਆਪ ਦੀ ਸਰਕਾਰ ਆਪ…

ਆਰ ਪਾਰ ਦੀ ਲੜਾਈ ਲਈ ਤਿਆਰ ਫਾਇਰ ਬ੍ਰਿਗੇਡ ਦੇ ਕੱਚੇ ਕਾਮੇ

12 ਫਰਵਰੀ ਨੂੰ ਮੋਹਾਲੀ ਵਿਖੇ ਪੰਜਾਬ ਪੱਧਰ ਤੇ ਅਣਮਿੱਥੇ ਸੰਘਰਸ਼ ਦਾ ਐਲਾਨ ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਹਿਕਮਾ ਫਾਇਰ ਬ੍ਰਿਗੇਡ ਪੰਜਾਬ ਵਿੱਚ ਆਊਟਸੋਰਸ ਅਤੇ ਕੰਟਰੈਕਟ 'ਤੇ ਸੇਵਾਵਾਂ ਨਿਭਾ…

ਦੁਕਾਨਦਾਰਾਂ ਨੂੰ ਆਪਣਾ ਸਮਾਨ ਦੁਕਾਨ ਦੀ ਹਦੂਦ ਅੰਦਰ ਰੱਖਣ ਦੀ ਕੀਤੀ ਅਪੀਲ : ਗੋਇਲ

ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਨੂੰ ਦਿੱਤੇ ਮੁਕੰਮਲ ਅਧਿਕਾਰ ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੁਕਾਨਦਾਰਾਂ ਸਮੇਤ ਵਾਹਨ ਚਾਲਕਾਂ ਅਤੇ ਛੋਟੇ ਵੱਡੇ ਕਾਰੋਬਾਰੀਆਂ ਤੋਂ ਆਵਾਜਾਈ ਨੂੰ…

ਕਿਸਾਨ, ਮਜ਼ਦੂਰ, ਪੈਨਸ਼ਨਰ ਜਥੇਬੰਦੀਆਂ ਤੇ ਆਸ਼ਾ ਵਰਕਰਾਂ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਕੀਤਾ ਝੰਡਾ ਮਾਰਚ

16 ਫਰਵਰੀ ਨੂੰ ਦੇਸ਼ ਵਿਆਪੀ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਦਿੱਤਾ ਹੋਕਾ ਕੋਟਕਪੂਰਾ,9 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚਾ,…

ਗੀਤਕਾਰਾਂ ਤੇ ਗਾਇਕਾਂ ਦੇ ਖ਼ਜਾਨੇ ਦਾ ਬਾਦਸ਼ਾਹ : ਅਸ਼ੋਕ ਬਾਂਸਲ ਮਾਨਸਾ

Êਪੁਰਤਾਨ ਸਮੇਂ ਮਾਨਸਾ ਨੂੰ ਪੰਜਾਬ ਦਾ ਸਭ ਤੋਂ ਵਧੇਰੇ ਪਛੜਿਆ ਹੋਇਆ ਇਲਾਕਾ ਕਿਹਾ ਜਾਂਦਾ ਸੀ ਪ੍ਰੰਤੂ ਵਰਤਮਾਨ ਸਮੇਂ ਇਸ ਇਲਾਕੇ ਨੂੰ ਪੱਤਰਕਾਰਾਂ, ਸਮਾਜ ਸੇਵਕਾਂ, ਸਾਹਿਤਕਾਰਾਂ, ਕਲਾਕਾਰਾਂ, ਗੀਤ ਸੰਗੀਤ ਦੇ ਪ੍ਰੇਮੀਆਂ…