Posted inਪੰਜਾਬ
ਪੀ.ਏ.ਯੂ. ਦਾ ਕੀਟ ਵਿਗਿਆਨੀ ਵਿਦਿਆਰਥੀ ਸ਼੍ਰੀਲੰਕਾ ਵਿਚ ਕੌਮਾਂਤਰੀ ਕਾਨਫਰੰਸ ਦਾ ਹਿੱਸਾ ਬਣਿਆ
ਲੁਧਿਆਣਾ 11 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਵਿਚ ਐੱਮ ਐੱਸ ਸੀ ਦੇ ਵਿਦਿਆਰਥੀ ਗੁਰਅੰਸ਼ਪਾਲ ਸਿੰਘ ਬੀਤੇ ਦਿਨੀਂ ਸ਼੍ਰੀਲੰਕਾ ਦੀ ਯੂਨੀਵਰਸਿਟੀ ਵਿਖੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਸ਼ਾਮਿਲ…