ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦਾ ਸਰਕਾਰੀ ਖਜ਼ਾਨਾ ਭਰਿਆ ਹੋਣ ਦੇ ਬਿਆਨਾਂ ਦੀ ਫੂਕ ਨਿਕਲਣ ਲੱਗੀ : ਆਗੂ

ਮੁਲਾਜ਼ਮਾਂ ਤੋਂ ਬਾਅਦ ਹੁਣ ਪੈਨਸ਼ਨਰਾਂ ਤੋਂ ਵੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਕਰ ਦੀ ਕਟੌਤੀ ਕਰਕੇ ਖਜ਼ਾਨਾ ਭਰਨ ਦਾ ਦੋਸ਼ ਪੈਨਸ਼ਨਰਾਂ ਤੋਂ ਪਹਿਲੀ ਵਾਰ ਕਟੌਤੀ ਕਰਕੇ ਭਗਵੰਤ ਮਾਨ ਸਰਕਾਰ ਨੇ…

‘ਦਸਮੇਸ਼ ਗਲੋਬਲ ਸਕੂਲ ਵਿਖੇ ‘ਰੋਡ ਸੇਫਟੀ’ ਬਾਰੇ ਜਾਣੂ ਕਰਵਾਇਆ ਗਿਆ’

ਕੋਟਕਪੂਰਾ, 6 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਪੁਲਿਸ ਵਿਭਾਗ ਵਲੋਂ ਹਰਜੀਤ ਸਿੰਘ ਐੱਸਐੱਸਪੀ ਫਰੀਦਕੋਟ ਅਤੇ ਗੁਰਬਿੰਦਰ ਸਿੰਘ ਡੀ.ਐਸ.ਪੀ. ਹੈਡਕੁਆਟਰਜ਼ ਦੀ ਪ੍ਰਧਾਨਗੀ ਹੇਠ ਦਸਮੇਸ਼ ਗਲੋਬਲ ਸਕੂਲ…

ਪੰਜਾਬ ਦੀ ਮਿੱਟੀ ਨਾਲ ਜੁੜੀ ਇੱਕ ਇਮੋਸ਼ਨ ਤੇ ਐਕਸ਼ਨ ਭਰਪੂਰ ਫ਼ਿਲਮ ‘ਖਿਡਾਰੀ’

ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ ਵੱਖ ਨਵੇਂ ਵਿਿਸ਼ਆਂ ਨੂੰ ਲੈ ਕੇ…

ਵੱਡੀ ਗਿਣਤੀ ਵਿੱਚ ਲੋਕਾਂ ਦੇ ਲੰਬਿਤ ਪਏ ਮਸਲੇ ਹੋਏ ਹੱਲ : ਡੀ.ਸੀ.

ਫਰੀਦਕੋਟ, 6 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਤਿੰਨ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਮੂਹ ਐਸ.ਡੀ.ਐਮਜ਼ ਵੱਲੋਂ…

ਜਸਵਿੰਦਰ ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ ਗੁਰਮੰਤਰ

ਜਸਵਿੰਦਰ ਸਿੰਘ ਰੁਪਾਲ ਦੀ ਪਲੇਠੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਗੁਰਬਾਣੀ ਅਨੁਸਾਰ ਮਨੁੱਖਤਾ ਨੂੰ ਆਪਣਾ ਜੀਵਨ ਸਫਲ ਕਰਨ ਦਾ ਗੁਰਮੰਤਰ ਹੈ। ਇਸ ਪੁਸਤਕ ਵਿੱਚ ਸਿੱਖ ਵਿਚਾਰਧਾਰਾ ਦਾ ਕੋਈ ਅਜਿਹਾ ਪੱਖ…

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ 6 ਫ਼ਰਵਰੀ ਤੋਂ : ਡਿਪਟੀ ਕਮਿਸ਼ਨਰ

ਕੈਂਪਾਂ ਦੌਰਾਨ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਨਿਪਟਾਰਾ ਰੋਜ਼ਾਨਾ ਵੱਖ-ਵੱਖ ਪਿੰਡਾਂ/ਵਾਰਡਾਂ ’ਚ ਲਗਾਏ ਜਾਣਗੇ ਸਪੈਸ਼ਲ ਕੈਂਪ  ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਅਤੇ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ…

ਗੋਭੀ ਦੇ ਫੁੱਲ

ਚਿੱਟੇ ਫੁੱਲ ਗੋਭੀ ਦੇ ਬੱਚਿਓਕਿੰਨੇ ਸੋਹਣੇ ਗੁੰਦੇ ਨੇ,ਹਰੇ ਕਚਾਰ ਪੱਤੇ ਇਸ ਦੇ,ਡੰਡਲ ਥੱਲੇ ਹੁੰਦੇ ਨੇ।ਸਬਜ਼ੀਆਂ ਦੀ ਪ੍ਰਧਾਨ ਹੈ ਇਹਹਰ ਕੋਈ ਇਸ ਨੂੰ ਖਾਵੇ,ਕੋਈ ਇਸ ਨੂੰ ਕੱਲੀ ਰ੍ਹਿੰਨੇ ਜਾਂਫਿਰ ਆਲੂ ਪਾਵੇ।ਪਰੌਂਠੇ,…

ਅਗਾਂਹਵਧੂ ਕਿਸਾਨ ਤੇ ਲੇਖਕ ਸਃ ਮਹਿੰਦਰ ਸਿੰਘ ਦੋਸਾਂਝ ਨੂੰ ਸਃ ਪ੍ਰੀਤਮ ਸਿੰਘ ਬਾਸੀ ਅੰਤਰ ਰਾਸ਼ਟਰੀ ਪੁਰਸਕਾਰ ਦਿੱਤਾ ਜਾਵੇਗਾ- ਜਰਨੈਲ ਸਿੰਘ ਸੇਖਾ

ਲੁਧਿਆਣਾਃ 6 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਬਾਪੂ ਜੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸਃ ਪ੍ਰੀਤਮ ਸਿੰਘ ਬਾਸੀ ਜੀ ਦੀ…

ਪੰਜਾਬੀ ਕਾਨਫਰੰਸਾਂ ਦੀ ਸਾਰਥਕਤਾ ਬਣਾਈ ਜਾਵੇ: ਡਾ. ਭੁਪਿੰਦਰ ਸਿੰਘ ਮੱਲ੍ਹੀ

ਸੰਗਰੂਰ 6 ਫਰਵਰੀ (ਡਾ. ਭਗਵੰਤ ਸਿੰਘ/ਵਰਲਡ ਪੰਜਾਬੀ ਟਾਈਮਜ਼) ਪੰਜਾਬੀਅਤ ਦੇ ਝੰਡਾ ਬਰਦਾਰ, ਕੌਮਾਂਤਰੀ ਸੂਝ ਦੇ ਮਾਲਕ, ਵਿਰਾਸਤ ਫਾਊਂਡੇਸ਼ਨ ਵੈਨਕੂਵਰ, ਕੈਨੇਡਾ ਦੇ ਚੇਅਰਮੈਨ ਭੁਪਿੰਦਰ ਸਿੰਘ ਮੱਲੀ ਨਾਲ ਪੰਜਾਬੀ ਭਾਸ਼ਾ, ਸਾਹਿਤ ਸੱਭਿਆਚਾਰ,…