ਮਹਾਰਾਸ਼ਟਰ ਦੇ ਨੌਕਰਸ਼ਾਹ ਦਾ ਬੇਟਾ ਕਥਿਤ ਤੌਰ ‘ਤੇ ਲੜਾਈ ਤੋਂ ਬਾਅਦ ਪ੍ਰੇਮਿਕਾ ‘ਤੇ ਹਮਲਾਵਰ ਹੋਇਆ

ਮਹਾਰਾਸ਼ਟਰ ਦੇ ਨੌਕਰਸ਼ਾਹ ਦਾ ਬੇਟਾ ਕਥਿਤ ਤੌਰ ‘ਤੇ ਲੜਾਈ ਤੋਂ ਬਾਅਦ ਪ੍ਰੇਮਿਕਾ ‘ਤੇ ਹਮਲਾਵਰ ਹੋਇਆ

ਠਾਣੇ (ਮਹਾਰਾਸ਼ਟਰ), ਦਸੰਬਰ 17 (ਏਐਨਆਈ ਤੋਂ ਧੰਨਵਾਦ ਸਹਿਤ/ਵਰਲਡ ਪੰਜਾਬੀ ਟਾਈਮਜ਼) ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ 26 ਸਾਲਾ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਜਦੋਂ ਉਸ ਦੇ ਬੁਆਏਫ੍ਰੈਂਡ, ਜੋ ਕਿ…
ਬਹੁਤ ਪਿਆਰਾ ਸ਼ਾਇਰ ਸੀ ਅਨਿਲ ਆਦਮ

ਬਹੁਤ ਪਿਆਰਾ ਸ਼ਾਇਰ ਸੀ ਅਨਿਲ ਆਦਮ

ਬਹੁਤ ਮੁਹੱਬਤੀ ਸ਼ਾਇਰ ਸੀ ਅਨਿਲ ਆਦਮ। ਜਦ ਕਦੇ ਹਰਮੀਤ ਵਿਦਿਆਰਥੀ ਨਾਲ ਪੰਜਾਬੀ ਭਵਨ ਲੁਧਿਆਣਾ ਆਉਂਦਾ ਤਾਂ ਮਹਿਕਾਂ ਵੰਡਦਾ ਆਪਣੇ ਵਿਹਾਰ ਤੇ ਕਿਰਦਾਰ ਨਾਲ। ਉਸ ਕੋਲ ਸਹਿਜ ਸਲੀਕਾ ਸੀ, ਕਾਹਲ ਨਹੀਂ,…
ਗ਼ਜ਼ਲ

ਗ਼ਜ਼ਲ

ਜ਼ਿੰਦਗੀ ਨਾ ਰੰਗਾਂ ਦੀ ਗੁਲਾਮ ਮੇਰੇ ਮਿੱਤਰਾ ਓ, ਜ਼ਿੰਦਗੀ ਨਾ ਰੰਗਾਂ ਦੀ ਗੁਲਾਮ।ਕਿਸੇ ਨੂੰ ਸਵੇਰ ਪਹਿਰ ਨੇਰ੍ਹ ਚੰਗਾ ਲੱਗਦਾ ਏ, ਕਿਸੇ ਨੂੰ ਸੰਧੂਰੀ ਹੋਈ ਸ਼ਾਮ। ਕੱਚਿਆਂ ਬਨੇਰਿਆਂ ਨੂੰ ਪੋਚ ਪੋਚ…
ਪੋਹ ਮਹੀਨਾ

ਪੋਹ ਮਹੀਨਾ

ਪੋਹ ਮਹੀਨਾ, ਸੀਨੇ ਠੰਡ ਪਾਵੇ, ਸਰਸਾ ਆਪਣਾ, ਪ੍ਰਕੋਪ ਦਿਖਾਵੇ। ਹੋਣੀਂ ਆ ਪਹੁੰਚੀ, ਪਾਉਣ ਵਿਛੋੜੇ, ਖੇਰੰ-ਖੇਰੂੰ ਕਰ ਪਈ ਮੁਸਕਰਾਵੇ। ਕਾਲ਼ੀਆਂ ਘਟਾਵਾਂ, ਬੱਦਲ਼ ਚੁਫੇਰੇ, ਪੋਤਿਆਂ ਨਾਲ, ਮਾਂ ਜੰਗਲਾਂ 'ਚ ਫੇਰੇ। ਦਾਦੀ -ਦਾਦੀ ਕਰਦੇ, ਪੋਤੇ ਪੁੱਛਦੇ, ਪਿਤਾ ਤੇ ਵੀਰੇ ਨਹੀਓਂ ਦਿਸਦੇ। ਦਾਦੀ ਸੀਨੇ ਲਾ,ਬੱਚਿਆਂ ਨੂੰ ਆਖੇ। ਪਿੱਛੇ- ਪਿਛੇ ਆਉਂਦੇ ਤੇਰੇ ਵੱਡੇ ਵੀਰੇ। ਠੰਡੇ ਬੁਰਜ ਦੀਆਂ ਕਾਲ਼ੀਆਂ ਰਾਤਾਂ, ਬੁੱਢੜੀ ਮਾਂ ਠੰਡ ਨਾਲ ਕੁਰਲਾਵੇ। ਸਿਪਾਹੀ ਵਜੀਦੇ ਲੈਣ ਬੱਚਿਆਂ ਨੂੰ ਆ ਗਏ, ਪੋਤਿਆਂ ਨੂੰ ਚੁੰਮ ਚੁੰਮ ਦਾਦੀ ਸਮਝਾਵੇ। ਸਿੱਖੀ ਧਰਮ ਨੂੰ ਲਾਜ ਨਾ ਲਾਇਓ, ਦਰਦ ਹੰਢਾ ਸਿੱਖੀ ਨਿਭਾਇਓ। ਧਰਤ ਤੇ ਅੰਬਰ ਰੱਜ ਰੱਜ ਰੋਏ, ਨੀਹਾਂ 'ਚ ਬੱਚੇ ਜਦ ਗਏ ਮੋਏ। ਪਾਕ ਰੂਹਾਂ "ਬਲਜਿੰਦਰ" ਅੱਜ ਵੀ ਉਥੇ, ਜੱਗ ਸਾਰੇ ਦਾ ਸਾਰਾ ਢੁਕਦਾ ਜਿੱਥੇ। ਪੋਹ ਮਹੀਨਾ, ਸੀਨੇ ਠੰਡ ਪਾਵੇ, ਸਰਸਾ ਆਪਣਾ, ਪ੍ਰਕੋਪ ਦਿਖਾਵੇ। ਬਲਜਿੰਦਰ ਕੌਰ ਸ਼ੇਰਗਿੱਲ ਮੁਹਾਲੀ 9878519278
ਸਕੂਲ ਆਫ਼ ਐਮੀਨੈਂਸ ਛਾਜਲੀ (ਸੰਗਰੂਰ)ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਨ ਕਰਵਾਇਆ ਗਿਆ

ਸਕੂਲ ਆਫ਼ ਐਮੀਨੈਂਸ ਛਾਜਲੀ (ਸੰਗਰੂਰ)ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਨ ਕਰਵਾਇਆ ਗਿਆ

ਸੰਗਰੂਰ 16 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਅੱਜ ਮਿਤੀ 16.12.2023 ਨੂੰ ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਆਫ਼ ਐਮੀਨੈਂਸ ਛਾਜਲੀ (ਸੰਗਰੂਰ)ਵਿਖੇ…
ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ

ਕਸ਼ਮੀਰ ਤੋਂ ਚੱਲ ਕੇ ਪੰਡਤ ਪਹੁੰਚੇ ਗੁਰੂ ਤੇਗ ਬਹਾਦਰ ਪਾਸ। ਕਹਿੰਦੇ,"ਗੁਰੂ ਜੀ,ਸਾਨੂੰ ਤੁਹਾਡੇ ਤੋਂ ਹੈ ਬਹੁਤ ਵੱਡੀ ਹੈ ਆਸ। ਔਰੰਗਜ਼ੇਬ ਨੇ ਸਾਡਾ ਤਿਲਕ, ਜੰਜੂ ਖਤਰੇ ਵਿੱਚ ਹੈ ਪਾਇਆ। ਸਾਰੇ ਹਿੰਦੂਆਂ…
ਕਿਸਾਨਾਂ ਨੇ ਮੰਗਾਂ ਦੇ ਸਬੰਧ ’ਚ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਕਿਸਾਨਾਂ ਨੇ ਮੰਗਾਂ ਦੇ ਸਬੰਧ ’ਚ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਜੈਤੋ/ਕੋਟਕਪੂਰਾ, 16 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਬਲਾਕ ਜੈਤੋ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੁੱਦਿਆਂ ’ਤੇ ਅਹਿਮ ਮੰਗਾਂ ਨੂੰ ਲੈ ਕੇ ਸਥਾਨਕ ਨਾਇਬ ਤਹਿਸੀਲਦਾਰ…
ਐਡਵੋਕੇਟ ਗੁਰਲਾਭ ਸਿੰਘ 178 ਵੋਟਾਂ ਜੇਤੂ, ਬਣੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਐਡਵੋਕੇਟ ਗੁਰਲਾਭ ਸਿੰਘ 178 ਵੋਟਾਂ ਜੇਤੂ, ਬਣੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਫਰੀਦਕੋਟ, 16 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਬਾਰ ਕੌਂਸ਼ਲ ਪੰਜਾਬ ਅਤੇ ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਬਾਰ ਐਸੋਸੀਏਸ਼ਨ ਫਰੀਦਕੋਟ ਦੀ ਪ੍ਰਧਾਨਗੀ ਦੀ ਚੋਣ ਪ੍ਰਧਾਨ ਸਤਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ, ਜਿਸ…
ਜਿਲ੍ਹੇ ਦੇ ਪੈਨਸ਼ਨਰਾਂ ਅਤੇ ਮੁਲਾਜਮਾਂ ਨੇ ਡੀ.ਸੀ. ਦਫਤਰ ਮੂਹਰੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਜਿਲ੍ਹੇ ਦੇ ਪੈਨਸ਼ਨਰਾਂ ਅਤੇ ਮੁਲਾਜਮਾਂ ਨੇ ਡੀ.ਸੀ. ਦਫਤਰ ਮੂਹਰੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਭਗਵੰਤ ਮਾਨ ਸਰਕਾਰ ਦਾ ਕੀਤਾ ਪਿੱਟ ਸਿਆਪਾ ਫਰੀਦਕੋਟ, 16 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ’ਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ…