ਗਿਆਨਦੀਪ ਮੰਚ ਵੱਲੋਂ ਪੁਸਤਕ ਲੋਕ ਅਰਪਣ

ਕਵਿੱਤਰੀ ਬਲਵਿੰਦਰ ਕੌਰ ਥਿੰਦ ਦੀ ਕਾਵਿ-ਪੁਸਤਕ “ਵਲਵਲਿਆਂ ਦੀ ਦੁਨੀਆਂ” ਦਾ ਕੀਤਾ ਗਿਆ ਲੋਕ ਅਰਪਣ ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿਂ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿਖੇ ਇੱਕ ਸਾਹਿਤਕ ਸਮਾਗਮ…

ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦੇ ਕਵੀ ਦਰਬਾਰ ਨੇ ਪਾਈਆਂ ਦੇਸ਼ ਵਿਦੇਸ਼ ਵਿੱਚ ਧੁੰਮਾਂ।

ਸ.ਤਜਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਅਤੇ ਡਾ.ਕਥੂਰੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਚੰਡੀਗੜ੍ਹ, 23 ਜਨਵਰੀ(ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵੱਲੋਂ ਅੱਜ ਦਾ ਟਰੈਕਟਰ ਰੋਸ ਮਾਰਚ ਕੀਤਾ ਮੁਲਤਵੀ 1ਫਰਵਰੀ ਤੋਂ 7ਫਰਵਰੀ ਤੱਕ ਪਿੰਡ ਪੱਧਰ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ ਸਿੱਧਵਾਂ, ਮਾਣੋਚਾਹਲ, ਸ਼ਕਰੀ

ਤਰਨਤਾਰਨ 22 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਿੱਚ ਪਿੰਡ ਪੱਧਰ ਮਾਰਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸੂਬਾ ਅਤੇ…

ਸੁਰਿੰਦਰ ਮਚਾਕੀ ਦੀ ਯਾਦ ’ਚ ਦੂਜਾ ਮੈਡੀਕਲ ਚੈੱਕਅਪ ਕੈਂਪ 25 ਨੂੰ

ਫਰੀਦਕੋਟ, 22 ਜਨਵਰੀ (ਵਰਲਡ ਪੰਜਾਬੀ ਟਾਈਮਜ਼) - ਮਰਹੂਮ ਮੁਲਾਜਮ ਆਗੂ, ਸਮਾਜਸੇਵੀ ਅਤੇ ਲੇਖਕ ਸੁਰਿੰਦਰ ਮਚਾਕੀ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਦੂਜਾ ਮੁਫਤ ਮੈਡੀਕਲ ਚੈੱਕਅਪ ਕੈਂਪ 25 ਜਨਵਰੀ…

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿਧਾਇਕ ਦੀ ਰਿਹਾਇਸ਼ ਮੂਹਰੇ ਦਿੱਤਾ ਰੋਸ ਧਰਨਾ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਫਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਖ਼ਤ ਠੰਡ ਦੇ ਬਾਵਜੂਦ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ…

ਬਿਜਲੀ ਦੇ ਲੱਗਦੇ ਲੰਮੇ ਕੱਟਾਂ ਦਾ ਬੀ.ਕੇ.ਯੂ. ਸਿੱਧੂਪੁਰ ਵਲੋਂ ਸਖਤ ਵਿਰੋਧ : ਰੁਪੱਈਆਂਵਾਲਾ/ਘਣੀਆ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪੇਂਡੂ ਅਤੇ ਦਿਹਾਤੀ ਖੇਤਰਾਂ ’ਚ ਹਰ ਰੋਜ ਲਗਾਤਾਰ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ…

ਸਮਾਜਸੇਵੀ ਅਸ਼ਵਨੀ ਬਾਂਸਲ ਨੇ ਸਰਕਾਰੀ ਮਿਡਲ ਸਕੂਲ ਦੇ ਬੱਚਿਆਂ ਨੂੰ ਦਿੱਤੇ ਬਲੇਜ਼ਰ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਮਿਡਲ ਸਕੂਲ ਪੱਕਾ ਦੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਦੀ ਬੇਨਤੀ ’ਤੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਅਸ਼ਵਨੀ ਬਾਂਸਲ ਨੇ ਸਰਕਾਰੀ ਮਿਡਲ…

ਕੇਂਦਰੀ ਮਾਡਰਨ ਜ਼ੇਲ੍ਹ ਦੇ 2941 ’ਚੋਂ 908 ਕੈਦੀਆਂ ਦਾ ਹੈਪੇਟਾਈਟਸ-ਸੀ ਆਇਆ ਪਾਜੇਟਿਵ

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੀਤੀ ਹਦਾਇਤ ਦੇ ਆਧਾਰ ’ਤੇ ਅਤਿ ਸੁਰੱਖਿਆ ਵਾਲੀ ਮੰਨੀ ਜਾਂਦੀ ਕੇਂਦਰੀ ਮਾਡਰਨ ਜੇਲ ਫਰੀਦਕੋਟ ਦੇ ਕੈਦੀਆਂ…

ਸਾਲਾਨਾ ਵਾਤਾਵਰਨ ਐਵਾਰਡ ਦੀ ਆਖਰੀ ਮਿਤੀ ਵਿੱਚ ਹੋਇਆ ਵਾਧਾ

ਹੁਣ ਨਾਮਜ਼ਦਗੀਆਂ ਭੇਜਣ ਦੀ ਆਖਰੀ ਮਿਤੀ 28 ਫ਼ਰਵਰੀ ਹੋਈ ਫ਼ਰੀਦਕੋਟ 22 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)  ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਐਵਾਰਡ ਲਈ ਹੁਣ ਨਾਮਜ਼ਦਗੀਆਂ…