ਕਲਮਾਂ ਦੇ ਵਾਰ ਸਾਹਿਤਕ ਮੰਚ, ਅਤੇ ਸਾਦਿਕ ਪਬਲੀਕੇਸ਼ਨਜ਼ ਵੱਲੋਂ ਦੋ ਪੁਸਤਕਾਂ “ਤੋਪਿਆਂ ਵਾਲ਼ੀ ਕਮੀਜ਼ “ਕਹਾਣੀ ਸੰਗ੍ਰਹਿ (ਰਣਬੀਰ ਸਿੰਘ ਪ੍ਰਿੰਸ) ਅਤੇ ਸ਼ਬਦ ਸਾਗਰ ਦਾ ਸੰਗਰੂਰ ਵਿਖੇ ਕੀਤਾ ਗਿਆ ਲੋਕ ਅਰਪਣ l

ਸੰਗਰੂਰ 23 ਜਨਵਰੀ (ਕੁਲਦੀਪ ਸਿੰਘ ਦੀਪ/ਵਰਲਡ ਪੰਜਾਬੀ ਟਾਈਮਜ਼) ਕਲਮਾਂ ਦੇ ਵਾਰ ਸਾਹਿਤਕ ਮੰਚ ਅਤੇ ਸਾਦਿਕ ਪਬਲੀਕੇਸ਼ਨਜ਼ ਵੱਲੋਂ  ਰਣਬੀਰ ਸਿੰਘ ਪ੍ਰਿੰਸ ਜੀ ਦੀ ਕਹਾਣੀ ਸੰਗ੍ਰਹਿ ਕਿਤਾਬ ਤੋਪਿਆਂ ਵਾਲ਼ੀ ਕਮੀਜ਼ ਅਤੇ 29…

ਅਯੁੱਧਿਆ ਵਿਖੇ ਰਾਮ ਮੰਦਰ ਸਥਾਪਿਤ ਹੋਣ ਦੀਆਂ ਹਿੰਦੂ ਭਾਈਚਾਰੇ ਨੂੰ ਵਧਾਈਆਂ : ਦਰਸ਼ਨ ਸਹੋਤਾ/ਬਬਲਾ ਸਰਪੰਚ

ਕਿਹਾ! ਧਰਮ ਕੋਈ ਵੀ ਹੋਵੇ ਇਹ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਨੂੰ ਵਧਾਉਂਦਾ ਹੈ ਕੋਟਕਪੂਰਾ, 23 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਦੇਸ਼ ਭਰ ਵਿੱਚ ਸ਼੍ਰੀ ਰਾਮ ਜੀ ਦੇ…

ਹੜਤਾਲ ਕਾਰਨ ਅੱਜ਼ ਮੈਟਰੋ ਵੈਨਕੂਵਰ ਖੇਤਰ ਵਿਚ ਬੱਸ ਸੇਵਾ ਮੁਕੰਮਲ ਤੌਰ ‘ਤੇ ਠੱਪ ਰਹੀ

ਤਿੰਨ ਲੱਖ ਤੋਂ ਵਧੇਰੇ ਕੰਮਕਾਜੀ ਲੋਕ, ਵਿਦਿਆਰਥੀ ਅਤੇ ਆਮ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਰੀ, 23 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੋਸਟ ਮਾਊਂਟੇਨ ਬੱਸ ਕੰਪਨੀ ਦੇ ਯੂਨੀਅਨ ਦੇ ਹੜਤਾਲ ਕਾਰਨ…

ਡਾ.ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ

ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ…

97 ਬਹਾਰਾਂ ਤੇ ਪੱਤਝੜ ਦੇ ਚਸ਼ਮਦੀਦ ਗਵਾਹ ਸਨ ਆਜ਼ਾਦੀ ਘੁਲਾਟੀਏ ਬਾਬਾ ਗੁਰਦਿਆਲ ਸਿੰਘ

ਬਾਬਾ ਗੁਰਦਿਆਲ ਸਿੰਘ ਨੂੰ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਸਦਕਾ 9 ਅਗਸਤ 2019 ਨੂੰ ਰਾਸ਼ਟਰਪਤੀ ਭਵਨ ਦਿੱਲੀ ਵਿਖੇ ਦੇਸ਼ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਜੀ ਵੱਲੋਂ ਸਨਮਾਨਿਤ ਕੀਤਾ ਗਿਆ…

ਸਟੈਂਡਰਡ ਕਲੱਬ ਨੇ ਕੰਨਿਆ ਸਕੂਲ ਰੋਪੜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰੋਪੜ, 23 ਜਨਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਆਈ.ਐੱਸ. ਸਟੈਂਡਰਡ ਕਲੱਬ ਵੱਲੋਂ ਸ.ਸ.ਸ. ਸਕੂਲ (ਕੰਨਿਆ) ਰੂਪਨਗਰ ਵਿਖੇ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਵਿੱਚ ਪੋਸਟਰ…

ਗਿਆਨਦੀਪ ਮੰਚ ਵੱਲੋਂ ਪੁਸਤਕ ਲੋਕ ਅਰਪਣ

ਕਵਿੱਤਰੀ ਬਲਵਿੰਦਰ ਕੌਰ ਥਿੰਦ ਦੀ ਕਾਵਿ-ਪੁਸਤਕ “ਵਲਵਲਿਆਂ ਦੀ ਦੁਨੀਆਂ” ਦਾ ਕੀਤਾ ਗਿਆ ਲੋਕ ਅਰਪਣ ਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿਂ) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿਖੇ ਇੱਕ ਸਾਹਿਤਕ ਸਮਾਗਮ…

ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਮਹਿਕਦੇ ਅਲਫ਼ਾਜ਼ ਸਾਹਿਤ ਸਭਾ ਦੇ ਕਵੀ ਦਰਬਾਰ ਨੇ ਪਾਈਆਂ ਦੇਸ਼ ਵਿਦੇਸ਼ ਵਿੱਚ ਧੁੰਮਾਂ।

ਸ.ਤਜਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਅਤੇ ਡਾ.ਕਥੂਰੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਚੰਡੀਗੜ੍ਹ, 23 ਜਨਵਰੀ(ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵੱਲੋਂ ਅੱਜ ਦਾ ਟਰੈਕਟਰ ਰੋਸ ਮਾਰਚ ਕੀਤਾ ਮੁਲਤਵੀ 1ਫਰਵਰੀ ਤੋਂ 7ਫਰਵਰੀ ਤੱਕ ਪਿੰਡ ਪੱਧਰ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ ਸਿੱਧਵਾਂ, ਮਾਣੋਚਾਹਲ, ਸ਼ਕਰੀ

ਤਰਨਤਾਰਨ 22 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਿੱਚ ਪਿੰਡ ਪੱਧਰ ਮਾਰਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸੂਬਾ ਅਤੇ…