ਰੇਲਵੇ ਵਿਭਾਗ ਨੇ ਧੁੰਦ ਕਾਰਨ ਕਈ ਗੱਡੀਆਂ ਕੀਤੀਆਂ ਰੱਦ : ਸਟੇਸ਼ਨ ਮਾਸਟਰ ਕੋਟਕਪੂਰਾ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਉਣ ਵਾਲੇ ਸਮੇਂ ਦੌਰਾਨ ਪੈਣ ਵਾਲੀ ਭਾਰੀ ਧੁੰਦ ਦੀ ਸੰਭਾਵਨਾ ਨੂੰ ਲੈ ਕੇ ਰੇਲਵੇ ਵਿਭਾਗ ਵੱਲੋਂ ਕਈ ਰੇਲਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ…

ਡਰੀਮਲੈਂਡ ਸਕੂਲ ਦੀਆਂ ਵਿਦਿਆਰਥਣਾਂ ਅਤੇ ਖਿਡਾਰੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਨੈਸ਼ਨਲ ਐਵਾਰਡ ਵੰਡ ਸਮਾਗਮ ‘ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਅਤੇ ਖਿਡਾਰੀਆਂ ਨੂੰ ਫੈਡਰੇਸ਼ਨ ਆਫ…

ਪਿੰਡਾਂ ਦੀ ਤਰੱਕੀ ਲਈ ‘ਆਪ’ ਉਮੀਦਵਾਰਾਂ ਦੀ ਜਿੱਤ ਜ਼ਰੂਰੀ : ਮਨਜੀਤ ਸ਼ਰਮਾ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ…

ਭਾਰਤੀ ਕਮਿਊਨਿਸਟ ਪਾਰਟੀ ਜਿਲਾ ਫਰੀਦਕੋਟ ਦੀ ਸਫਲ ਕਾਨਫਰੰਸ ਦਾ ਸੰਘਰਸ਼ਸ਼ੀਲ ਜੱਥੇਬੰਦੀਆਂ ਵੱਲੋਂ ਸਵਾਗਤ

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਮਿਊਨਿਸਟ ਪਾਰਟੀ ਜਿਲਾ ਫਰੀਦਕੋਟ ਦੀ ਪਿਛਲੇ ਦਿਨੀਂ ਸਫਲਤਾ ਨਾਲ ਹੋਈ ਕਾਨਫਰੰਸ ਅਤੇ ਨਵੀਂ ਚੋਣ ਦਾ ਵਖ-ਵਖ ਸੰਘਰਸ਼ਸ਼ੀਲ ਜੱਥੇਬੰਦੀਆਂ ਨੇ ਸਵਾਗਤ ਕਰਦੇ ਹੋਏ…

ਮਾਂ… ਇੱਕ ਅਹਿਸਾਸ

ਮਾਂ ਸ਼ਬਦ ਹੈ ਭਾਵੇਂਸਭ ਰਿਸ਼ਤਿਆਂ ਤੋਂ ਨਿੱਕਾ,ਪਰ ਦੁਨੀਆਂ ਦਾ ਹਰ ਰਿਸ਼ਤਾਇਸ ਰਿਸ਼ਤੇ ਦੇ ਅੱਗੇਪੈ ਜਾਂਦਾ ਹੈ ਫਿੱਕਾ।ਮਾਂ ਦੀ ਸੂਰਤ,ਮਾਂ ਦੀ ਮੂਰਤਵਸੀ ਰਹੇ ਮਨ ਦੇ ਵਿਹੜੇ,ਰੱਬ ਦੀ ਪੂਜਾ ਸਫ਼ਲ ਹੋ ਜਾਂਦੀਮਾਂ…

ਪ੍ਰਸਿੱਧ ਲੋਕ ਕਵੀ ਬਿਸਮਿਲ ਫਰੀਦਕੋਟੀ ਦੀ ਬਰਸੀਂ ਤੇ ਵਿਸ਼ੇਸ਼

ਸੂਫ਼ੀ ਕਾਵਿ ਦੇ ਪ੍ਰਸਿੱਧ ਸਾਹਿਤਕਾਰ ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਵਸੇ ਪੰਜਾਬੀ ਦੇ ਪ੍ਰਸਿੱਧ ਕ੍ਰਾਂਤੀਕਾਰੀ ਕਵੀ ਬਿਸਮਿਲ ਫਰੀਦਕੋਟੀ ਜਿੰਨ੍ਹਾਂ ਦਾ ਜਨਮ 1 ਨਵੰਬਰ 1926 ਨੂੰ…

‘ਦ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ’ ਨੇ ਕਰਵਾਇਆ ਸਲਾਨਾ ਸੀਨੀਅਰ ਸਪੋਰਟਸ ਫਿਸਟਾ 2025

ਫਰੀਦਕੋਟ, 6 ਦਸੰਬਰ (ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਸੰਸਥਾ ਹੈ, ਜੋ ਕਿਸੇ ਵੀ ਜਾਣ- ਪਛਾਣ ਦੀ ਮੁਥਾਜ ਨਹੀਂ। ਹਰ ਖੇਤਰ ਵਿੱਚ…

ਵਿਕਾਸ ਚਾਹੀਦਾ ਤਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਅਹਿਮੀਅਤ ਸਮਝੋ : ਅਰਸ਼ ਸੱਚਰ

ਫਰੀਦਕੋਟ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਮਾਜਸੇਵੀ ਅਰਸ਼ ਸੱਚਰ ਨੇ ਜਨ-ਹਿਤ ਵਿੱਚ ਜਾਰੀ ਕੀਤੇ ਮਹੱਤਵਪੂਰਨ ਸੁਨੇਹੇ ਵਿੱਚ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਇਲਾਕੇ ਦੀਆਂ ਸਭ ਤੋਂ…

ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੂੰ ਸੇਵਾਮੁਕਤੀ ਮੌਕੇ ਕੀਤਾ ਗਿਆ ਸਨਮਾਨ 

ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ , ਸੁਪਰਵਾਈਜ਼ਰ ਪੰਜਾਬ ਮੰਡੀ ਬੋਰਡ ਫਰੀਦਕੋਟ ਵੱਲੋਂ ਲਗਭਗ 39 ਸਾਲ 8…

ਪੀ.ਏ.ਯੂ. ਵਿਚ ਖੇਤੀ ਕਾਰੋਬਾਰ ਦੀਆਂ ਚੁਣੌਤੀਆਂ ਬਾਰੇ ਅੰਤਰਰਾਸ਼ਟਰੀ ਗੋਸ਼ਟੀ ਆਯੋਜਿਤ

ਲੁਧਿਆਣਾ 6 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਪੀ.ਏ.ਯੂ. ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਆਸਟਰੇਲੀਆ ਇੰਡੀਆ ਸਾਈਬਰ ਸਕਿਉਰਟੀ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਇਨੋਵੇਸ਼ਨ ਦੇ ਸਹਿਯੋਗ ਨਾਲ ਖੇਤੀ ਕਾਰੋਬਾਰ ਚੁਣੌਤੀਆਂ ਅਤੇ…