ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਬਰਸੀ 11 ਜਨਵਰੀ ਤੇ ਵਿਸ਼ੇਸ਼।

ਲਾਲ ਬਹਾਦਰ ਸ਼ਾਸਤਰੀ ਜੀ ਨੂੰ ਯਾਦ ਕਰਦਿਆਂ..................  ਅਨੁਸ਼ਾਸ਼ਨ ਅਤੇ ਏਕਤਾ ਹੀ ਕਿਸੇ ਦੇਸ਼ ਦੀ ਤਾਕਤ ਹੁੰਦੀ ਹੈ - ਲਾਲ਼ ਬਹਾਦੁਰ ਸ਼ਾਸਤਰੀ। ਲਾਲ ਬਹਾਦੁਰ ਸ਼ਾਸਤਰੀ ਇੱਕ ਭਾਰਤੀ ਕ੍ਰਾਂਤੀਕਾਰੀ, ਸਿਆਸਤਦਾਨ ਅਤੇ ਰਾਜਨੇਤਾ…

ਸਹਿਮ ਤੇ ਡਰ ਦੇ ਮਾਹੌਲ ਉਪਰ ਵਿਚਾਰ ਕਰਨ ਲਈ ਕਾਰੋਬਾਰੀਆਂ ਅਤੇ ਆਮ ਲੋਕਾਂ ਦਾ ਭਰਵਾਂ ਇਕੱਠ

ਸਰਕਾਰ ਦੇ ਨੁਮਾਇੰਦੇ ਅਤੇ ਆਰਸੀਐਮਪੀ ਦੇ ਅਫਸਰ ਵੀ ਸ਼ਾਮਲ ਹੋਏ ਸਰੀ, 10 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਦਿਕ ਹਿੰਦੂ ਕਲਚਰਲ ਸੁਸਾਇਟੀ ਆਫ ਬੀ ਸੀ ਦੇ ਸੱਦੇ ‘ਤੇ ਬੀਤੇ ਦਿਨ ਸਰੀ ਦੇ ਰਿਫਲੈਕਸ਼ਨ…

ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸਰੀ, 10 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਸ਼ਰਧਾਲੂਆਂ ਵੱਲੋਂ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।…

ਦਲਿਤ ਸਮਾਜ ਦੇ ਵਿਦਿਆਰਥੀ ਬਰਨੀ ਸਿੰਘ  ਨੇ ਪੰਜਾਬ ਤੋ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਂ ਰੌਸ਼ਨ ਕੀਤਾ ਗਗਨ ਆਗਰਵਾਲ ਬਠਿੰਡਾ 

 ਰਾਮਾਂ ਮੰਡੀ ,10 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪਿੰਡ ਗਹਿਰੀ  12 ਸਿੰਘ ਦੇ ਵਿਦਿਆਰਥੀ ਬਰਨੀ ਸਿੰਘ ਪੁੱਤਰ ਕੁਲਵੰਤ ਸਿੰਘ ਦੇ ਵਿਦਿਆਕ ਖੇਤਰ ਵਿੱਚ ਮੁਕਾਵਲਾ ਪੇਪਰ ਪਾਸ ਕਰਕੇ ਪਹਿਲਾ ਸਥਾਨ ਹਾਸਲ…

ਜਿਲ਼੍ਹੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ- ਐੱਸ ਐੱਸ ਪੀ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਕਰੀਬ 58 ਲੱਖ ਦੀ ਅਣ-ਅਧਿਕਾਰਤ ਪ੍ਰਾਪਰਟੀ ਨੂੰ ਕੀਤਾ ਜਬਤ  ਬਠਿੰਡਾ, 10 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ…

ਸਰਕਾਰ ਤੁਹਾਡੇ ਦੁਆਰ” ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 09 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ…

ਕੋਟਕਪੂਰਾ ਵਿਸ਼ਵਾਸ਼ ਲਾਇਨਜ ਕਲੱਬ ਨੇ ਪ੍ਰੰਪਰਾਗਤ ਤਰੀਕੇ ਮਨਾਈ ਲੋਹੜੀ

ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਵਿਸ਼ਵਾਸ਼ ਲਾਇਨਜ ਕਲੱਬ ਵਲੋਂ ਸਥਾਨਕ ਮੋਗਾ ਸੜਕ ’ਤੇ ਸਥਿੱਤ ਸਾਗਰ ਢਾਬੇ ’ਤੇ ਲੋਹੜੀ ਦਾ ਤਿਉਹਾਰ ਪ੍ਰੰਪਰਾਗਤ ਤਰੀਕੇ ਅਨੁਸਾਰ ਬੜੇ ਉਤਸ਼ਾਹ ਨਾਲ ਮਨਾਈ…

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲ ਵਿਖੇ 14.36 ਲੱਖ ਦੇ ਵਿਕਾਸ ਕਾਰਜ ਮੁਕੰਮਲ ਹੋਣ ’ਤੇ ਕੀਤਾ ਉਦਘਾਟਨ

ਸਕੂਲ ਦੀ ਮੰਗ ਨੂੰ ਦੇਖਦਿਆਂ 3.50 ਲੱਖ ਰੁਪਏ ਦੀ ਹੋਰ ਰਾਸ਼ੀ ਦੇਣ ਦਾ ਕੀਤਾ ਐਲਾਨ ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ…

ਦਸਮੇਸ਼ ਸਕੂਲ ਭਾਣਾ ਨੇ ਰਾਜ ਪੱਧਰੀ ਖੇਡਾਂ ਵਿੱਚ ਜਿੱਤੇ ਤਗਮੇ : ਧਾਲੀਵਾਲ

ਫਰੀਦਕੋਟ, 9 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਭਾਣਾ ਦੇ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾ ਨੇ ਜਿਲਾ ਸਿੱਖਿਆ ਵਿਭਾਗ ਵੱਲੋਂ ਜਿਲਾ ਸਿਖਿਆ ਅਫਸਰ ਮੇਵਾ ਸਿੰਘ ਅਤੇ ਸ਼੍ਰੀਮਤੀ ਕੇਵਲ…