ਹੇਰਾਫੇਰੀ ਦੇ ਮਾਮਲੇ ’ਚ ਪੀਐਸਪੀਸੀਐਲ ਦੇ ਐਕਸੀਅਨ ਸਮੇਤ ਤਿੰਨ ਮੁਅੱਤਲ, 6 ਖਿਲਾਫ ਮਾਮਲਾ ਦਰਜ

ਮਾਮਲੇ ’ਚ ਸ਼ਾਮਲ ਕਰਮਚਾਰੀਆਂ ਤੇ ਕਬਾੜ ਖਰੀਦਣ ਵਾਲੇ ਵਪਾਰੀ ਖਿਲਾਫ ਵੀ ਕਾਰਵਾਈ ਸ਼ੁਰੂ ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (ਪੀ.ਐੱਸ.ਪੀ.ਸੀ.ਐੱਲ.) ਦੇ ਸਥਾਨਕ ਮੁਕਤਸਰ ਸੜਕ…

ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਰਣਬੀਰ ਸਿੰਘ ਢਿੱਲੋਂ ਦਾ ਸ਼ਰਧਾਂਜਲੀ ਸਮਾਗਮ ਅੱਜ 

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਦੇ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ…

ਮਿਲੇਨੀਅਮ ਸਕੂਲ ਨੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ‘ਤੀਜ’ ਦਾ ਤਿਉਹਾਰ

ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਵਿਖੇ ‘ਤੀਜ’ ਦਾ ਤਿਉਹਾਰ ਬੜੀ ਹੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾ ਨੇ ਆਪਣੇ ਰਵਾਇਤੀ…

ਪੰਜਾਬੀ ਲੇਖਕ ਮੰਚ ਫਰੀਦਕੋਟ ਦੀ ਮਾਸਿਕ ਇਕੱਤਰਤਾ ਹੋਈ ।

ਫਰੀਦਕੋਟ 29 ਜੁਲਾਈ  (  ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਪੰਜਾਬੀ ਲੇਖਕ ਮੰਚ ਫ਼ਰੀਦਕੋਟ ਦੀ ਮਾਸਿਕ ਇਕੱਤਰਤਾ ਪ੍ਰਸਿੱਧ ਸ਼ਾਇਰ ਜਗੀਰ ਸਿੰਘ ਸੱਧਰ ਦੇ ਗ੍ਰਹਿ ਵਿਖੇ ਪ੍ਰਸਿੱਧ ਲੋਕ ਗਾਇਕ ਪਾਲ…

ਕਵੀ ਮਨਮੋਹਨ ਸਿੰਘ ਦਾਊਂ

   ਮਨਮੋਹਨ ਸਿੰਘ ਦਾਊਂ (ਜਨਮ 22 ਸਤੰਬਰ 1941) ਪੰਜਾਬੀ ਦਾ ਸੁਹਜਵਾਦੀ ਲੇਖਕ ਹੈ। ਬੀਏ., ਬੀਐੱਡ., ਐਮਏ (ਪੰਜਾਬੀ) ਦੀ ਵਿਦਿਆ ਹਾਸਲ ਕਰ ਚੁੱਕਿਆ ਲੇਖਕ ਪੰਜਾਬ ਸਕੂਲ ਸਿੱਖਿਆ ਵਿਭਾਗ ਤੋਂ ਪੰਜਾਬੀ ਲੈਕਚਰਾਰ…

ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਲੁਧਿਆਣਾ ਜ਼ਿਲੇ ਵਿੱਚ ਕਰਵਾਇਆ ਗਿਆ ਦੂਜਾ ਕਵਿਤਾ ਮੁਕਾਬਲਾ

ਸ.ਆਤਮਾ ਸਿੰਘ ਪਬਲਿਕ ਸਕੂਲ ਵਿਖੇ ਕਰਵਾਏ ਇਸ ਕਵਿਤਾ ਮੁਕਾਬਲਾ ਨੂੰ ਸਪਾਂਸਰ ਕੀਤਾ ਯੂਕੋ ਬੈਂਕ ਹੈਬੋਵਾਲ ਕਲਾਂ ਬ੍ਰਾਂਚ ਲੁਧਿਆਣਾ ਨੇ ਲੁਧਿਆਣਾ 29 ਜੁਲਾਈ (ਵਰਲਡ ਪੰਜਾਬੀ ਟਾਈਮਜ਼) 27 ਜੁਲਾਈ 2024 ਨੂੰ ਸ.…

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫਸਰ

ਮਿੰਨੀ ਸਕੱਤਰੇਤ ਵਿਖੇ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ ਫਰੀਦਕੋਟ,  29 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ ਸਕੱਤਰ ਜਿਲਾ ਖੇਤੀਬਾੜੀ…

ਡਾ. ਸਾਹਿਬ ਸਿੰਘ ਦਾ ਨਾਟਕ ‘ਸੰਦੂਕੜੀ ਖੋਲ੍ਹ ਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ ਪ੍ਰਭਾਵ ਛੱਡ ਗਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਰੰਗਮੰਚ ਦੇ ਉੱਘੇ ਨਾਟਕਕਾਰ ਡਾ. ਸਾਹਿਬ ਸਿੰਘਵੱਲੋਂ ਵਾਈਟ ਰੌਕ ਵਿਚ ਲਗਾਤਾਰ ਦੋ ਦਿਨ ਪੇਸ਼ ਕੀਤਾ ਗਿਆ ਨਾਟਕ ‘ਸੰਦੂਕੜੀ ਖੋਲ੍ਹਨਰੈਣਿਆ’ ਲੋਕ-ਮਨਾਂ ‘ਤੇ ਗਹਿਰਾ…

ਸਰੀ ‘ਚ ਗੋਲਡਨ ਸਟਾਰ ਪੰਜਾਬੀ ਗਾਇਕ ਮਲਕੀਤ ਸਿੰਘ ਨੂੰ ‘ਪੰਜਾਬੀ ਸਭਿਆਚਾਰ ਦਾ ਅੰਬੈਸਡਰ’ ਸਨਮਾਨ ਨਾਲ ਨਿਵਾਜਿਆ

ਸਰੀ, 28 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੀ ਸ਼ਾਮ ਅਦਾਰਾ ਦੇਸ ਪ੍ਰਦੇਸ ਟਾਈਮਜ਼ ਅਤੇ ਟੌਪ ਨੌਚਡਿਵਲਮੈਂਟ ਲਿਮਟਿਡ, ਏ ਕਲਾਸ ਇਲੈਕਟ੍ਰਿਕ ਕੰਪਨੀ ਦੇ ਮਾਲਕ ਮਨਜੀਤ ਸਿੰਘ ਸੈਣੀ ਵੱਲੋਂਸਰੀ ਪੁੱਜੇ ‘ਗੋਲਡਨ ਸਟਾਰ’…