ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਦੋ ਬੱਸਾਂ ਕੀਤੀਆਂ ਗਈਆਂ ਰਵਾਨਾ

ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੋਟਕਪੂਰਾ…

ਸਿਹਤਮੰਦ ਬਜਾਰ/ਸਿਹਤਮੰਦ ਸਮਾਜ ਮਿਸ਼ਨ ਤਹਿਤ ਕਿਸਾਨ ਨਾਲ ਆਮ ਲੋਕਾਂ ਦੀ ਮਿਲਣੀ ਅੱਜ

ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਹਤਮੰਦ ਬਜਾਰ/ਸਿਹਤਮੰਦ ਸਮਾਜ ਮਿਸ਼ਨ ਤਹਿਤ ਕਿਸਾਨਾ ਨਾਲ ਆਮ ਲੋਕਾਂ ਦੀ ਮਿਲਣੀ ਸਬੰਧੀ ਸਥਾਨਕ ਪੁਰਾਣੀ ਦਾਣਾ ਮੰਡੀ ਨੇੜੇ ਸਥਿੱਤ ਸੇਠ ਕੇਦਾਰਨਾਥ ਧਰਮਸ਼ਾਲਾ ਵਿੱਚ 31…

ਕੋਟਕਪੂਰਾ ਵਿਖੇ ਵੱਧ ਰਹੀਆਂ ਚੋਰੀਆਂ ਨੂੰ ਲੈ ਕੇ ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ

ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਵਿੱਚੋਂ ਵੱਧ ਰਹੀਆਂ ਚੋਰੀ, ਲੁੱਟ ਖੋਹ ਅਤੇ ਗੁੰਡਾ ਅਨਸਰਾਂ ਦੀਆਂ ਸਰਗਰਮੀਆਂ ਨੂੰ ਠੱਲ ਪਾਉਣ ਲਈ ਪੁਲਿਸ ਵਲੋਂ ਸਥਾਨਕ ਬਠਿੰਡਾ ਸੜਕ ’ਤੇ ਸਥਿੱਤ…

‘ਅੱਖਰ ਪੁਸਤਕ ਪਰਿਵਾਰ’ ਵਲੋਂ ਗੁਰਮੁਖੀ ਸੱਥ ਲਾਇਬੇ੍ਰਰੀ ਦਾ ਉਦਘਾਟਨ ਅੱਜ

ਫਰੀਦਕੋਟ, 30 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਬੁਰਜ ਹਰੀਕਾ ਦੀ ਸੰਸਥਾ ‘ਅੱਖਰ ਪੁਸਤਕ ਪਰਿਵਾਰ’ ਵਲੋਂ ਗੁਰਮੁਖੀ ਸੱਥ ਲਾਇਬੇ੍ਰਰੀ ਦਾ ਉਦਘਾਟਨ 31 ਦਸੰਬਰ ਦਿਨ ਐਤਵਾਰ ਨੂੰ ਪਿੰਡ ਬੁਰਜ ਹਰੀਕਾ ਵਿਖੇ…

ਏ-ਵਨ-ਟੌਪਰਸ ਵਲੋਂ ਆਯੋਜਤ ਸਕਾਲਰਸ਼ਿਪ ਟੈਸਟ ਦੇਣ ਪੁੱਜੇ 500 ਤੋਂ ਵੱਧ ਵੱਖ-ਵੱਖ ਪਿੰਡਾਂ ਦੇ ਵਿਦਿਆਰਥੀ

ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਦਿਆਰਥੀਆਂ ਦੇ ਵਿਦੇਸ਼ ਵਿੱਚ ਜਾ ਕੇ ਉਚੇਰੀ ਪੜਾਈ ਕਰਨ ਦੇ ਸੁਪਨੇ ਸਾਕਾਰ ਕਰਨ ਵਾਲੀ ਕੋਟਕਪੂਰਾ ਸ਼ਹਿਰ ਦੀ ਨਾਮਵਰ ਸੰਸਥਾ ‘ਏ-ਵਨ-ਟੌਪਰਸ ਆਈਲੈਟਸ ਐਂਡ ਇੰਮੀਗ੍ਰੇਸ਼ਨ’…

ਦੁਨੀਆਂ ਦੇ ਨਕਸ਼ੇ ਤੇ ਸਿਤਾਰੇ ਵਾਂਗ ਚਮਕ ਰਿਹਾ ਹੈ ਭਾਰਤ : ਗਜੇਂਦਰ ਸਿੰਘ ਸ਼ੇਖਾਵਤ

ਆਮ ਲੋਕਾਂ ਦੀ ਮੰਗ ਤੇ ਲੋੜ ਅਨੁਸਾਰ ਲੋਕ ਭਲਾਈ ਸਕੀਮਾਂ ਦਾ ਦਿੱਤਾ ਜਾਵੇ ਲਾਭ   ਕੇਂਦਰੀ ਮੰਤਰੀ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਸਰਕਾਰੀ ਯੋਜਨਾਵਾਂ ਸਬੰਧੀ…

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਬਠਿੰਡਾ ਮਿਲਟਰੀ ਸਟੇਸ਼ਨ ਦਾ ਕੀਤਾ ਦੌਰਾ

ਬਠਿੰਡਾ, 30 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਬਲੈਕ ਚਾਰਜਰ ਬ੍ਰਿਗੇਡ ਦੀ ਤਰਫੋਂ ਭਾਰਤੀ ਫੌਜ/ਸਪਤ ਸ਼ਕਤੀ ਕਮਾਂਡ/ਬਠਿੰਡਾ ਚੇਤਕ ਕੋਰ, ਹੇਲਸ ਏਂਜਲਸ ਸਬ ਏਰੀਆ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ਜੰਗੀ ਚੁਣੌਤੀਆਂ ਦਾ ਸਾਹਮਣਾ…

ਤੋਹਫ਼ਾ

   ਖ਼ੁਸ਼ੀ ਵਿੱਚ ਖੀਵੀ ਉਰਮਿਲਾ ਦੇ ਪੈਰ ਹੀ ਧਰਤੀ ਤੇ ਨਹੀਂ ਸਨ ਲੱਗ ਰਹੇ। ਅੱਜ ਨਵੇਂ ਸਾਲ ਦੇ ਮੌਕੇ ਤੇ ਵਰ੍ਹਿਆਂ ਪਿੱਛੋਂ ਇਕਲੌਤਾ ਬੇਟਾ ਰੋਹਨ ਘਰ ਆਇਆ ਸੀ। ਰੋਹਨ ਦਾ…

ਸ੍ਰੀ ਰਾਧਾ ਰਾਨੀ ਸਾਂਝੀ ਰਸੋਈ ਪ੍ਰਭਾਤ ਫੇਰੀ ਮੰਡਲ ਵੱਲੋਂ ‘ ਏਕ ਸ਼ਾਮ ਬਾਂਕੇ ਬਿਹਾਰੀ ਕੇ ਨਾਮ ‘ ਦਾ ਆਯੋਜਨ ਇਕ ਜਨਵਰੀ ਨੂੰ ।

ਅਹਿਮਦਗੜ੍ਹ 30 ਦਸੰਬਰ (ਪਵਨ ਗੁਪਤਾ/ਵਰਲਡ ਪੰਜਾਬੀ ਟਾਈਮਜ਼) ਸ੍ਰੀ ਰਾਧਾ ਰਾਣੀ ਸਾਂਝੀ ਰਸੋਈ ਪ੍ਰਭਾਤ ਫੇਰੀ ਮੰਡਲ ਵੱਲੋਂ ਨਵੇਂ ਸਾਲ ਦੇ ਆਗਮਨ ਤੇ ਦੁਰਗਾ ਮਾਤਾ ਮੰਦਿਰ ਅਹਿਮਦਗੜ੍ਹ ਵਿਖੇ ' ਨਵੇਂ ਸਾਲ ਦੀ…

ਕਣਕ ਦੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋ ਘਬਰਾਉਣ ਦੀ ਬਜਾਏ ਕਿਸਾਨ ਕਰਨ ਖੇਤੀਬਾੜੀ ਅਧਿਕਾਰੀਆਂ ਨਾਲ ਤਾਲਮੇਲ

                 ਬਠਿੰਡਾ, 30 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਇਸ ਸਾਲ ਇੱਕ ਵੱਡੇ ਰਕਬੇ ਵਿੱਚ ਕਣਕ ਦੀ ਬਿਜਾਈ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫਸ ਸੀਡਰ ਅਤੇ ਉਲਟਾਵੇ 'ਹਲਾਂ ਨਾਲ ਝੋਨੇ ਦੀ ਨਾੜ ਨੂੰ ਖੇਤ ਵਿੱਚ ਸੰਭਾਲ ਕੇ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਕਣਕ ਦੇ ਖੇਤਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖਬਰਾਂ ਕਰਕੇ ਕਿਸਾਨ ਬਹੁਤ ਘਬਰਾਹਟ ਵਿੱਚ ਹਨ।           ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਤੋਂ ਘਬਰਾਉਣ ਦੀ ਬਜਾਏ ਖੇਤੀਬਾੜੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸੁੰਡੀ ਦੇ ਸਰਵਪੱਖੀ ਕੀਟ ਪ੍ਰਬੰਧਨ ਨੂੰ ਅਪਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਤਣੇ ਦੀ ਗੁਲਾਬੀ ਸੁੰਡੀ ਦਾ ਥੋੜ੍ਹਾ ਹਮਲਾ ਪਾਣੀ ਲਾਉਣ ਨਾਲ ਆਪਣੇ ਆਪ ਠੀਕ ਹੋ ਜਾਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਘਟਣ ਨਾਲ ਸੁੰਡੀ ਦਾ ਵਧਣਾ-ਫੁੱਲਣਾ ਰੁਕ ਜਾਵੇਗਾ ਅਤੇ ਇਸ ਨਾਲ ਹਮਲਾ ਘਟ ਜਾਵੇਗਾ।           ਡਾ. ਹਸਨ ਸਿੰਘ ਨੇ ਕਿਹਾ ਕਿ ਜੇਕਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋਗਰਾਮ ਮੋਰਟਲ/ਰੀਜੈਂਟ 0.3 ਜੀ (ਫਿਪਰੋਨਿਲ) ਜਾਂ ਇੱਕ ਲਿਟਰ ਡਰਸਬਾਨ 20 ਈਸੀ(ਕਲੋਰੋਪਾਇਰੀਫਾਸ) ਜਾਂ 50 ਮਿਲੀਲਿਟਰ ਕੋਰਾਜਨ 18.5 ਐਸ.ਸੀ (ਕਲੋਰਐਟਰਾਨਿਲੀਪਰੋਲ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਨੈਪਸੈਕ ਪੰਪ ਨਾਲ ਛਿੜਕਾਅ ਕੀਤਾ ਜਾਵੇ।            ਮੁੱਖ ਖੇਤੀਬਾੜੀ ਅਫ਼ਸਰ ਨੇ…