ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਰਾਸਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਸਰਧਾ ਦੇ ਫੁੱਲ ਭੇਂਟ ਕੀਤੇ

ਗਿਆਨੀ ਜ਼ੈਲ ਸਿੰਘ ਨੇ ਆਪਣੇ ਕਾਰਜ਼ਕਾਲ ਦੌਰਾਨ ਹਰ ਵਰਗ ਨੂੰ ਸਤਿਕਾਰ ਦਿੱਤਾ ਗਿਆਨੀ ਜ਼ੈਲ ਸਿੰਘ ਨੇ ਗੁਰਬਾਣੀ ਤੇ ਅਟੁੱਟ ਵਿਸ਼ਵਾਸ  ਅਤੇ ਅਮਲ ਕੀਤਾ ਗਿਆਨੀ ਜ਼ੈਲ ਸਿੰਘ ਨੇ ਪਾਰਟੀਬਾਜੀ ਤੋਂ ਉਪਰ…

ਸੜਕ ਦੇ ਨਿਰਮਾਣ ਦੌਰਾਨ ਕਿਸੇ ਵੀ ਦੁਕਾਨਦਾਰ ਦਾ ਨੁਕਸਾਨ ਨਹੀਂ ਹੋਵੇਗਾ : ਵਿਧਾਇਕ ਸੇਖੋਂ

ਆਖਿਆ! ਦੋਨੋ ਪਾਸੇ ਬਣੇਗੀ ਸਰਵਿਸ ਰੋਡ ’ਤੇ ਲੱਗਣਗੇ ਜੰਗਲੇ ਫਰੀਦਕੋਟ/ਸਾਦਿਕ, 25 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਸਾਦਿਕ-ਫਿਰੋਜ਼ਪੁਰ-ਮਕੁਤਸਰ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਪਰ ਦੂਜੇ ਪਾਸੇ ਉਕਤ ਸੜਕ…

ਖੇਡਾਂ,ਵਿਸ਼ੇਸ਼ ਲੋੜਾਂ  ਬੱਚਿਆਂ ਦੀਆਂ ਅਧੀਨ  ਬਠਿੰਡਾ,ਸੰਗਤ ਅਤੇ ਗੋਨਿਆਣਾ ਬਲਾਕ ਦੇ ਵਿਕਲਾਂਗ ਬੱਚਿਆਂ ਨੇ ਦਿਖਾਇਆ ਕਮਾਲ

 ਸੰਗਤ /ਬਠਿੰਡਾ 25 ਦਸੰਬਰ ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼ )  ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਲੋੜਾਂ ਬੱਚਿਆਂ ਦੀਆ ਖੇਡਾਂ ਬੀਤੇ ਕੱਲ੍ਹ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੇ…

ਐਨਡੀਪੀ ਸਰਕਾਰ ਦੀ ਨਾਕਾਮੀ ਕਾਰਨ ਬੀ.ਸੀ. ਦੇ ਲੋਕਾਂ ਦੀਆਂ ਹਰ ਖੇਤਰ ਵਿਚ ਮੁਸ਼ਕਿਲਾਂ ਵਧੀਆਂ– ਕੇਵਿਨ ਫਾਲਕਨ

ਸਰੀ, 25 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬ੍ਰਿਟਿਸ਼ ਕੋਲੰਬੀਆ ਦੀ ਐਨਡੀਪੀ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈ ਹੈ। ਸਰਕਾਰ ਦੀ ਨਾਕਾਮੀ ਕਾਰਨ ਲੋਕਾਂ ਨੂੰ ਸਿਹਤ ਸੰਭਾਲ, ਸੁਰੱਖਿਆ, ਸਕੂਲੀ ਸਿੱਖਿਆ ਸੰਬੰਧੀ…

ਸਪੀਕਰ ਸੰਧਵਾਂ ਨੇ ਪਿੰਡ ਕੋਹਾਰਵਾਲਾ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਵਾਸੀਆਂ

ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ : ਸਪੀਕਰ ਸੰਧਵਾਂ ਕੋਟਕਪੂਰਾ, 25 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਹਾਰਵਾਲਾ…

ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ 

ਕੋਟਕਪੂਰਾ, 25 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ…

ਸਰੀ ਦੇ ਲੇਖਕਾਂ ਵੱਲੋਂ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸਰੀ, 25 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਪ੍ਰਸਿੱਧ ਚਿੱਤਰਕਾਰ ਅਤੇ ਕਵੀ ਇਮਰੋਜ਼ ਦੇ ਸਦੀਵੀ ਵਿਛੋੜੇ ਉੱਪਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ…

ਸਮਾਰਟ ਸਕੂਲ ਹੰਬੜਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ  ਸਮਾਗਮ ਦਾ ਆਯੋਜਨ

ਹੰਬੜਾਂ, 25 ਦਸੰਬਰ : (ਵਰਲਡ ਪੰਜਾਬੀ ਟਾਈਮਜ਼)  ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਹੰਬੜਾਂ  ਵਿਖੇ ਪ੍ਰਿੰਸੀਪਲ ਮੈਡਮ ਮੋਨਿਕਾ…

ਇਕੱਲੀ ਹੀ ਸਵਾ ਲੱਖ ਹਾਂ ਮੈਂ

ਔਰਤ ਹਾਂ ਕਮਜ਼ੋਰ ਨਹੀਂ ਹਾਂ ਸ਼ਕਤੀ ਦਾ ਨਾਮ ਹੈ ਔਰਤ । ਕਦੀ ਕਿਸੇ ਤੋਂ ਰਹਿਮ ਦੀ ਭੀਖਨਹੀਂ ਹੈ ਮੰਗੀ ਮੈਂ ।ਗਿੜਗਿੜਾਉਣਾ ਵੀ ਨਹੀਂ ਆਉਂਦਾ ਮੈਨੂੰ,ਕਦੀ ਕਿਸੇ ਅੱਗੇ ।ਕਦੀ ਕਿਸੇ ਨੂੰ…

ਕ੍ਰਿਸਮਸ ਕਿਉਂ ਮਨਾਵਾਂ ?

ਸਾਡੀ ਖ਼ਾਤਰ ਨੰਦਾਂ ਦੀ ਪੁਰੀ ਛੱਡਸਰਸਾ ਦੇ ਕੰਢੇ ਵਿੱਛੜ ਗਏ ਸੀਮੁੜ ਕਦੇ ਮਿਲਾਪ ਨਾ ਹੋਇਆ,ਬਾਜ਼ਾਂ ਵਾਲੇ ਦੀ ਇਸ ਕੁਰਬਾਨੀ ਨੂੰਮੈਂ ਨਿੱਤ ਸਿਜਦਾ ਕਰ ਸੀਸ ਝੁਕਾਵਾਂਸ਼ਹੀਦੀ ਜੋੜ ਮੇਲੇ ਨੂੰ ਛੱਡ ਕੇ,ਕ੍ਰਿਸਮਸ…