ਪਿ੍ਰੰ. ਐਸ.ਐਸ. ਬਰਾੜ ਦੀ ਲਾਇਨਜ਼ ਕਲੱਬ ਵਿਸ਼ਾਲ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ

ਫ਼ਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਪਿ੍ਰੰਸੀਪਲ ਡਾ. ਐਸ.ਐਸ. ਬਰਾੜ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ, ਸਕੱਤਰ ਅਮਰਦੀਪ ਸਿੰਘ ਗਰੋਵਰ, ਖਜ਼ਾਨਚੀ ਗੁਰਵਿੰਦਰ ਸਿੰਘ ਧੀਂਗੜਾ,…

ਐਡਵੋਕੇਟ ਬਾਬੂ ਲਾਲ ਸਬ ਡਵੀਜਨ ਬਾਰ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਬ ਡਵੀਜਨ ਬਾਰ ਐਸੋਸੀਏਸ਼ਨ ਕੋਟਕਪੂਰਾ ਦੀ ਇਕੱਤਰਤਾ ਅਮਰਜੀਤ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਾਲ 2023-24 ਲਈ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ…

ਖੇਤ ਮਜਦੂਰਾਂ ਵਲੋਂ ਮੰਗਾਂ ਦੇ ਸਬੰਧ ’ਚ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਦੇ ਕੇ ਨਾਹਰੇਬਾਜੀ

ਜੈਤੋ/ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ’ਚ ਸੈਂਕੜੇ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ…

ਅਦਾਲਤ ਵਲੋਂ ਕਤਲ ਕੇਸ ਵਿੱਚ ਦੋ ਵਿਅਕਤੀਆਂ ਨੂੰ ਉਮਰ ਕੈਦ ਅਤੇ ਜੁਰਮਾਨਾ

ਫਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਫਰੀਦਕੋਟ ਨੇ ਆਪਣੇ ਇੱਕ ਅਹਿਮ ਫੈਸਲੇ ਵਿੱਚ ਸਥਾਨਕ ਟੀਚਰ ਕਲੋਨੀ ਦੇ ਦੋ ਵਿਅਕਤੀਆਂ ਨੂੰ ਇੱਥੋਂ ਦੇ ਇੱਕ…

ਨਵੇਂ ਭਰਤੀ ਕੀਤੇ ਗਏ 11 6 ਸਕੂਲ ਲਾਇਬ੍ਰੇਰੀਅਨ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਤੋਂ ਨੇ ਵਾਂਝੇ  

ਐਨ ਐਸ ਕਿਊ ਐਫ ਅਧਿਆਪਕਾਂ, ਸਫਾਈ ਸੇਵਕ ਅਤੇ ਚੌਂਕੀਦਾਰਾਂ ਨੂੰ ਵੀ ਨਹੀਂ ਮਿਲ ਰਹੀਆਂ ਤਨਖਾਹਾਂ  ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਰੁਕੀਆਂ ਤਨਖਾਹਾਂ ਜਲਦੀ ਦੇਣ ਦੀ ਕੀਤੀ…

ਵਿਧਾਇਕ ਸੇਖੋਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਫਰੀਦਕੋਟ, 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ "ਆਪ"…

ਸਿਜਦਾ ਮਾਂ ਗੁਜਰੀ ਜੀ ਨੂੰ

ਨਾ ਕਲਮ ਮਿਲੀ ਮੈਨੂੰ ਕਾਨੇ ਦੀਨਾ ਮਿਲੀ ਕਿਤੇ ਸਿਆਹੀ ਉਹਜਿਸਦਾ ਡੋਕਾ ਭਰਕੇ ਮੈਂਸਿਫ਼ਤ ਤੁਹਾਡੀ ਕਰ ਸਕਦੀਕੋਈ ਸਿਫ਼ਤ ਤੁਹਾਡੀ ਕਰ ਸਕਦੀਤੁਸੀਂ ਧੰਨ ਸੀ ਮਾਤਾ ਗੁਜਰੀ ਜੀ -੨ ।ਹਿੰਮਤ ਮੇਰੀ ਹਾਰ ਗਈਜਦੋ…

ਦਰਵੇਸ਼ ਗਾਇਕ ਉਸਤਾਦ ਲਾਲ ਚੰਦ ਯਮਲਾ ਜੱਟ ਚੇਤੇ ਕਰੀਏ ਅੱਜ ਬਰਸੀ ਮੌਕੇ

ਜਿਸ ਨੇ ਗਵਰਨਰ ਪੰਜਾਬ ਸੁਰਿੰਦਰ ਨਾਥ ਨੂੰ ਕਿਹਾ ਸੀ, ਮੈਨੂੰ ਆਪਣੇ ਲਈ ਕੱਖ ਨਹੀਂ ਚਾਹੀਦਾ, ਮੇਰੇ ਪੰਜਾਬ ਦਾ ਅਮਨ ਚੈਨ ਮੋੜ ਦਿਉ। ਅੱਜ ਦੀ ਰਾਤ ਉਸਤਾਦ ਲਾਲ ਚੰਚ ਯਮਲਾ ਜੱਟ…

ਸਾਈਬਰ ਕ੍ਰਾਈਮ ਪੀੜਤਾਂ ਲਈ ਉਮੀਦ: ਪੰਜਾਬ ਪੁਲਿਸ ਨੇ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ; 28.5 ਲੱਖ ਰੁਪਏ ਵਾਪਸ ਕੀਤੇ

ਪਟਿਆਲਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹਿਲਾ ਕਦਮ ਚੁੱਕਦੇ…

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ‘ਤੇ ਵਿਜੀਲੈਂਸ ਨੇ ਮਾਮਲਾ ਦਰਜ; ਦਿੱਗਜ ਨੇਤਾ ਦੀ ਨੂੰਹ ‘ਤੇ ਮਾਮਲਾ ਦਰਜ; ਸਾਬਕਾ ਵਿਧਾਇਕ ਮੋਹੀ ਗ੍ਰਿਫਤਾਰ

ਪਟਿਆਲਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮਓ) ਦੀ ਭਰਤੀ ਵਿੱਚ ਬੇਨਿਯਮੀਆਂ ਕਰਨ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ…