ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ‘ਤੇ ਵਿਜੀਲੈਂਸ ਨੇ ਮਾਮਲਾ ਦਰਜ; ਦਿੱਗਜ ਨੇਤਾ ਦੀ ਨੂੰਹ ‘ਤੇ ਮਾਮਲਾ ਦਰਜ; ਸਾਬਕਾ ਵਿਧਾਇਕ ਮੋਹੀ ਗ੍ਰਿਫਤਾਰ

ਪਟਿਆਲਾ 20 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮਓ) ਦੀ ਭਰਤੀ ਵਿੱਚ ਬੇਨਿਯਮੀਆਂ ਕਰਨ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ…

“ਇੱਕ ਤਕਲੀਫ “

ਇਹ ਕੋਈ ਰਚਨਾ ਨਹੀ ਬੱਸ ਇੱਕ ਤਕਲੀਫ ਹੈ ਜੋ ਆਪਣੇ ਕਿਸੇ ਖ਼ਾਸ ਦੇ ਅਚਨਚੇਤ ਅਤੇ ਛੋਟੀ ਉਮਰੇ ਇਸ ਜਹਾਨ ਤੋਂ ਟੁਰ ਜਾਣ ਤੋਂ ਬਾਦ ਉਸਦੇ ਆਪਣਿਆਂ ਨੂੰ ਹੁੰਦੀ ਹੈ, ਸ਼ਾਇਦ…

ਜਰਨੈਲ ਆਰਟ ਅਕੈਡਮੀ ਦੇ ਬੱਚਿਆਂ ਦੀ ਚਿਤਰਕਲਾ ਪ੍ਰਦਰਸ਼ਨੀ ਨੇ ਦਰਸ਼ਕ ਮੋਹੇ

ਸਰੀ, 20 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਜਰਨੈਲ ਆਰਟਸ ਅਕੈਡਮੀ ਵਿਚ ਸਿੱਖਿਅਤ ਬੱਚਿਆਂ ਦੀ ਦੋ ਦਿਨਾਂ ਚਿਤਰਕਲਾ ਪ੍ਰਦਰਸ਼ਨੀ ਲਾਈ ਗਈ। ਇਹ ਚਿਤਰਕਲਾ ਪ੍ਰਦਰਸ਼ਨੀ ਸਿੱਖ ਇਤਿਹਾਸ ਦੇ ਨਾਮਵਰ ਚਿਤਰਕਾਰ…

ਵੈਨਕੂਵਰ ਵਿਚਾਰ ਮੰਚ ਦੇ ਲੇਖਕਾਂ ਨੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਮਨਾਇਆ

ਸਰੀ, 20 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)   ਬੀਤੇ ਦਿਨ ਵੈਨਕੂਵਰ ਵਿਚਾਰ ਮੰਚ ਵੱਲੋਂ ਪੰਜਾਬੀ ਦੇ ਨਾਮਵਰ ਗਜ਼ਲਗੋ ਜਸਵਿੰਦਰ ਦਾ ਜਨਮ ਦਿਨ ਜਰਨੈਲ ਆਰਟ ਗੈਲਰੀ ਸਰੀ ਵਿਖੇ ਮਨਾਇਆ ਗਿਆ। ਇਸ ਮੌਕੇ ਪੰਜਾਬੀ ਦੇ ਪ੍ਰਸਿੱਧ…

ਸਰਕਾਰੀ ਸਕੂਲਾਂ ਦੇ ਨਵੀਨੀਕਰਨ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

      ਨਵੀਨੀਕਰਨ ਦੇ ਮੱਦੇਨਜ਼ਰ ਕੀਤੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਬਠਿੰਡਾ, 20 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ…

ਬੈਂਬੋ ਸਕੂਲ ਚ ਪੜ੍ਹਾਉਣ ਲਈ 2 ਅਧਿਆਪਕਾਂ ਦੀ ਲੋੜ : ਡਿਪਟੀ ਕਮਿਸ਼ਨਰ* 

*ਚਾਹਵਾਨ ਉਮੀਦਵਾਰ 21 ਦਸੰਬਰ ਨੂੰ ਰੈਡ ਕਰਾਸ ਸੁਸਾਇਟੀ ਦਫ਼ਤਰ ਵਿਖੇ ਦੇ ਸਕਦੇ ਹਨ ਵਾਕ-ਇਨ ਇੰਟਰਵਿਊ*                  ਬਠਿੰਡਾ, 20 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)…

ਕੱਪੜੇ ਦੇ ਬੈਗ ਵੰਡ ਕੇ ਲਾਇਨਜ ਕਲੱਬ ਰਾਇਲ ਨੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੱਦਾ

ਪਲਾਸਟਿਕ ਦੇ ਲਿਫਾਫਿਆਂ ਦੀ ਬਜਾਇ ਕੱਪੜੇ ਦੇ ਝੋਲੇ ਹਨ ਲਾਭਦਾਇਕ : ਦੀਦਾਰ ਸਿੰਘ ਕੋਟਕਪੂਰਾ, 19 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਾਇਨਜ ਕਲੱਬ ਕੋਟਕਪੂਰਾ ਰਾਇਲ ਵਲੋਂ ਗੋਦ ਲਏ ਐਲੀਮੈਂਟਰੀ ਸਕੂਲ ਵਾਰਡ…

ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਡਾ. ਅਨਿਲ ਗੋਇਲ ਨੂੰ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ

ਫਰੀਦਕੋਟ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੂੰ ਜਿਲੇ ਅੰਦਰ ਵਧੀਆਂ ਸਿਹਤ ਸੇਵਾਵਾਂ…

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ ਫ਼ਰੀਦਕੋਟ, 19 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ…